ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮੋਗਾ ਦੇ ਪਿੰਡ ਮਾਣੂਕੇ ਗਿੱਲ ਦੇ ਰਹਿਣ ਵਾਲੇ ਇਕ ਵਿਅਕਤੀ ਵਲੋਂ ਆਪਣੇ ਨਸ਼ੇੜੀ ਪੁੱਤਰ ਤੋਂ ਤੰਗ ਆਕੇ ਉਸਦਾ ਤੇਜਧਾਰ ਹਥਿਆਰ ਨਾਲ ਕਤਲ ਕਰ ਦਿੱਤਾ | ਤੇ ਲਾਸ਼ ਨੂੰ ਨਹਿਰ ਵਿਚ ਸੁੱਟ ਦਿੱਤਾ | ਪੁਲਿਸ ਨੇ ਮੁਲਜਮ ਨੂੰ ਗ੍ਰਿਫਤਾਰ ਕਰ ਲਿਆ ਏ |
Watch Video
https://youtu.be/RCs6WigJ-_c
