ਨਾਕਾਮ ਜੇਲ੍ਹ ਪ੍ਰਸਾਸ਼ਨ: ਹਵਾਲਾਤੀ ਤੋਂ ਬਰਾਮਦ ਹੋਈਆਂ ਨਸ਼ੇ ਦੀਆਂ 200 ਗੋਲੀਆਂ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੀਆਂ ਜੇਲ੍ਹਾਂ ਤੋਂ ਲਗਾਤਾਰ ਕਿਸੇ ਨਾ ਕਿਸੇ ਤਰ੍ਹਾਂ ਦਾ ਮਾਮਲਾ ਸਾਹਮਣੇ ਆ ਰਿਹਾ ਹੈ। ਜਿਸ ਤੋਂ ਬਾਅਦ ਪੁਲਿਸ ਪ੍ਰਸਾਸ਼ਨ ਦੀ ਕਾਰਵਾਈ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੀਆਂ ਜੇਲ੍ਹਾਂ ਤੋਂ ਲਗਾਤਾਰ ਕਿਸੇ ਨਾ ਕਿਸੇ ਤਰ੍ਹਾਂ ਦਾ ਮਾਮਲਾ ਸਾਹਮਣੇ ਆ ਰਿਹਾ ਹੈ। ਜਿਸ ਤੋਂ ਬਾਅਦ ਪੁਲਿਸ ਪ੍ਰਸਾਸ਼ਨ ਦੀ ਕਾਰਵਾਈ ਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਹੋ ਰਹੇ ਹਨ। ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਫਿਰੋਜ਼ਪੁਰ ਦੀ ਜੇਲ੍ਹ ਤੋਂ ਸਾਹਮਣੇ ਆਇਆ ਹੈ।

Jail

ਦਸ ਦਈਏ ਕਿ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਚ ਬੰਦ ਹਵਾਲਾਤੀ ਤੋਂ 200 ਨਸ਼ੀਲੀਆ ਗੋਲੀਆਂ ਮਿਲੀਆਂ ਹਨ।ਇਹਨਾਂ ਹੀ ਨਹੀਂ ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਹਵਾਲਾਤੀ ਦੇ ਨਾਲ ਕਿਸੇ ਸ਼ਖਸ ਨੇ ਮੁਲਾਕਾਤ ਸੀ। ਜਿਸ ਤੋਂ ਬਾਅਦ ਇਹ ਗੋਲੀਆਂ ਬਰਾਮਦ ਹੋਈਆ ਹਨ। ਫਿਲਹਾਲ ਮੌਕੇ ਤੇ ਮੌਜੂਦ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

Leave a Reply

Your email address will not be published. Required fields are marked *