ਪੁਲਿਸ ਨੂੰ ਮਿਲੀ ਵੱਡੀ ਸਫਲਤਾ: ਨਸ਼ਾ ਤਸਕਰ ਹੈਰੋਇਨ ਤੇ ਲੱਖਾਂ ਦੀ ਡਰੱਗ ਮੰਨੀ ਨਾਲ ਕਾਬੂ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅਜਨਾਲਾ ‘ਚ ਪੁਲਿਸ ਨੇ ਭਾਰੀ ਮਾਤਰਾ ‘ਚ ਨਸ਼ੇ ਸਮੇਤ ਇਕ ਨਸ਼ਾ ਤਸਕਰ ਕਾਬੂ ਕਰਨ ‘ਚ ਸਫਲਤਾ ਹਾਸਿਲ ਕੀਤੀ ਹੈ। ਮਿਲੀ ਜਾਣਕਾਰੀ ਦੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅਜਨਾਲਾ ‘ਚ ਪੁਲਿਸ ਨੇ ਭਾਰੀ ਮਾਤਰਾ ‘ਚ ਨਸ਼ੇ ਸਮੇਤ ਇਕ ਨਸ਼ਾ ਤਸਕਰ ਕਾਬੂ ਕਰਨ ‘ਚ ਸਫਲਤਾ ਹਾਸਿਲ ਕੀਤੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਨਸ਼ਾ ਤਸਕਰ ਕੋਲੋਂ ਪੁਲਿਸ ਨੇ 7 ਕਿੱਲੋ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

Drug smuggler

 

ਨਾਲ ਹੀ ਉਹਨਾਂ ਤਸਕਰ ਕੋਲੋਂ 28 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ। ਫਿਲਹਾਲ ਪੁਲਿਸ ਨੇ ਨਸ਼ਾ ਤਸਕਰ ਨੂੰ ਕਾਬੂ ਕਰ ਕੋਰਟ ‘ਚ ਪੇਸ਼ ਕੀਤਾ ਗਿਆ। ਜਿੱਥੇ ਕੋਰਟ ਨੇ ਨਸ਼ਾ ਤਸਕਰ ਨੂੰ ਪੁਲਿਸ ਰਿਮਾਂਡ ਤੇ ਭੇਜਿਆ ਗਿਆ ਹੈ।

Leave a Reply

Your email address will not be published. Required fields are marked *