ਬਠਿੰਡਾ ‘ਚ ਨਸ਼ਾ ਤਸਕਰ ਦਾ ਪਿੰਡ ਵਾਲਿਆਂ ਨੇ ਉਤਾਰਿਆ ਭੂਤ, ਵਾਇਰਲ ਵੀਡੀਓ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਨਸ਼ਾ ਤਸਕਰ ਦੇ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਬਠਿੰਡਾ ਦੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਨਸ਼ਾ ਤਸਕਰ ਦੇ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਬਠਿੰਡਾ ਦੇ ਪਿੰਡ ਕੋਟਫੱਤਾ ਦਾ ਸਾਹਮਣੇ ਆਇਆ ਹੈ। ਜਿੱਥੇ ਨਸ਼ਾ ਤਸਕਰ ਦੀ ਜੰਮ੍ਹ ਕੇ ਕੁੱਟਮਾਰ ਕੀਤੀ ਗਈ। ਦਸ ਦਈਏ ਕਿ ਪਿੰਡ ਵਾਲਿਆਂ ਨੇ ਨਸ਼ਾ ਤਸਕਰ ਦੀ ਜੰਮ੍ਹ ਕੇ ਕੁੱਟਮਾਰ ਕੀਤੀ।

https://youtu.be/IwgtNJFKEQM

ਕੁੱਟਮਾਰ ਕਰਨ ਤੋਂ ਬਾਅਦ ਲੋਕਾਂ ਨੇ ਨਸ਼ਾ ਤਸਕਰ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਨਸ਼ਾ ਤਸਕਰ ਕੋਲੋਂ ਕੁਝ ਗ੍ਰਾਮ ਨਸ਼ਾ ਬਰਾਮਦ ਕੀਤੀ ਗਿਆ ਹੈ। ਨਾਲ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਸ ਨਸ਼ਾ ਤਸਕਰ ਤੇ ਪਹਿਲਾ ਵੀ ਸ਼ਰਾਬ ਤਸਕਰੀ ਦਾ ਮਾਮਲਾ ਦਜ ਕੀਤਾ ਗਿਆ ਹੈ। ਫਿਲਹਾਲ ਪੁਲਿਸ ਨੇ ਨਸ਼ਾ ਨੂੰ ਟੈਸਟ ਕਰਵਾਉਣ ਲਈ ਲੈਬ ਤੇ ਭੇਜ ਦਿੱਤਾ ਹੈ। ਜਿਸਦੀ ਰਿਪੋਰਟ ਆਉਣ ਤੋਂ ਬਾਅਦ ਹੀ ਮਾਮਲੇ ਦੀ ਅਗਲੀ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *