ਨਸ਼ੇ ਖਿਲਾਫ ਮੁਹਿੰਮ ਦੀ ਸ਼ੁਰੂਆਤ, ਨਸ਼ਾ ਛੱਡ ਚੁੱਕੇ 25 ਨੌਜਵਾਨ ਬਣੇ ਮੈਂਬਰ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਠਿੰਡਾ ‘ਚ ਨਸ਼ੇ ਖਿਲਾਫ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਇਸ ਨਸ਼ੇ ਖਿਲਾਫ ਮੁਹਿੰਮ ਦੇ ਮੈਂਬਰ ਉਹਨਾਂ 25…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਠਿੰਡਾ ‘ਚ ਨਸ਼ੇ ਖਿਲਾਫ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਇਸ ਨਸ਼ੇ ਖਿਲਾਫ ਮੁਹਿੰਮ ਦੇ ਮੈਂਬਰ ਉਹਨਾਂ 25 ਲੋਕਾਂ ਨੂੰ ਬਣਾਇਆ ਗਿਆ ਹੈ ਜੋ ਪਹਿਲਾ ਨਸ਼ੇ ਕਰਦੇ ਸੀ।

drugs campaign drugs campaign

ਪਰ ਹੁਣ ਛੱਚ ਚੁੱਕੇ ਹਨ। ਇਹਨਾਂ ਨੂੰ ਇਕ ਕਿੱਟ ਦਿੱਤੀ ਗਈ ਹੈ ਜਿਸ ਰਾਹੀ ਓਹ ਨਸ਼ੇ ਦੇ ਆਦੀ ਨੌਜਵਾਨਾਂ ਨੂੰ ਟਰੇਨਿੰਗ ਦੇਣਗੇ। ਜਿਸ ਤੋਂ ਬਾਅਦ ਉਹ ਨੌਜਵਾਨਾਂ ਨੂੰ ਸਰਟੀਫਿਕੇਟ ਵੀ ਦੇਣਗੇ।

 

 

Leave a Reply

Your email address will not be published. Required fields are marked *