ਖੰਨਾ ਪੁਲਿਸ ਨੇ ਵਿਦੇਸ਼ੀ ਨਸ਼ਾ ਤਸਕਰ ਨੂੰ 300 ਗ੍ਰਾਮ ਹੈਰੋਇਨ ਸਮੇਤ ਦਬੋਚਿਆ !

 ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਖੰਨਾ ਪੁਲਿਸ ਨੇ ਇਕ ਨਸ਼ਾ ਤਸਕਰ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੇ 300 ਗ੍ਰਾਮ…

 ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਖੰਨਾ ਪੁਲਿਸ ਨੇ ਇਕ ਨਸ਼ਾ ਤਸਕਰ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।

police arrested

ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੇ 300 ਗ੍ਰਾਮ ਹੈਰੋਇਨ ਸਮੇਤ ਇਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। police arrested

ਇਸ ਮਾਮਲੇ ਤੇ ਪੁਲਿਸ ਦਾ ਕਹਿਣਾ ਹੈ ਕਿ ਗ੍ਰਿਫਤਾਰ ਕੀਤਾ ਗਿਆ ਨੌਜਵਾਨ ਵਿਦੇਸ਼ੀ ਸਮੱਗਲਰ ਹੈ ਤੇ ਉਹ ਪੰਜਾਬ ਵਿੱਚ ਨਸ਼ਾ ਸਪਲਾਈ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਉਸਨੂੰ ਪੁਲਿਸ ਨੇ ਦਬੋਚ ਲਿਆ ਹੈ। ਫਿਲਹਾਲ ਪੁਲਿਸ ਨੇ ਆਰੋਪੀ ਨਸ਼ਾ ਤਸਕਰ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *