ਪੰਜਾਬ ‘ਚ ਮੁੰਡਿਆਂ ਦੇ ਨਾਲ-ਨਾਲ ਕੁੜੀਆਂ ਵੀ ਆਇਆ ਚਿੱਟੇ ਦੇ ਚੰਗੂਲ ‘ਚ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਠਿੰਡਾ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਨਸ਼ੇ ਦਾ ਕਹਿਰ ਦੇਖਣ ਨੂੰ ਮਿਲਿਆ। ਮਿਲੀ ਜਾਣਕਾਰੀ ਦੇ ਅਨੁਸਾਰ ਰੇਲਵੇ ਸਟੇਸ਼ਨ ਤੋਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਠਿੰਡਾ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਨਸ਼ੇ ਦਾ ਕਹਿਰ ਦੇਖਣ ਨੂੰ ਮਿਲਿਆ। ਮਿਲੀ ਜਾਣਕਾਰੀ ਦੇ ਅਨੁਸਾਰ ਰੇਲਵੇ ਸਟੇਸ਼ਨ ਤੋਂ ਇਕ ਔਰਤ ਮਿਲੀ ਜੋ ਕਿ ਨਸ਼ੇ ‘ਚ ਪੂਰੀ ਤਰ੍ਹਾਂ ਧੁੱਤ ਸੀ।

drunk  ਦੱਸਿਆ ਜਾ ਰਿਹਾ ਹੈ ਕਿ ਔਰਤ ਨੇ ਚਿੱਟੇ ਦਾ ਨਸ਼ਾ ਕੀਤਾ ਹੋਇਆ ਸੀ। ਪੁਲਿਸ ਦਾ ਕਹਿਣਾ ਹੈ ਕਿ ਉਹਨਾਂ ਨੇ ਮਹਿਲਾ ਨੂੰ ਹਸਪਤਾਲ ‘ਚ ਭਰਤੀ ਕਰਵਾ ਦਿੱਤਾ ਹੈ। ਫਿਲਹਾਲ ਔਰਤ ਦੀ ਪਹਿਚਾਣ ਨਹੀਂ ਹੋ ਸਕੀ ਹੈ।

drunk

ਨਾਲ ਹੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਕਾਬਿਲੇਗੌਰ ਹੈ ਕਿ ਪੰਜਾਬ ਚ ਪਹਿਲਾਂ ਤੋਂ ਹੀ ਨੌਜਵਾਨ ਮੁੰਡੇ ਨਸ਼ੇ ਦੇ ਕਾਰਨ ਆਪਣੀ ਜਿੰਦਗੀ ਖਰਾਬ ਕਰ ਰਹੇ ਹਨ ਪਰ ਹੁਣ ਇਸ ਦਲਦਲ ‘ਚ ਹੁਣ ਕੁੜੀਆਂ ਵੀ ਫੱਸਣ ਲੱਗ ਗਈਆਂ ਹਨ। ਜਿਸ ਕਾਰਨ ਉਹ ਸਮਾਂ ਦੂਰ ਨਹੀਂ ਹੋਵੇਗਾ ਜਦੋ ਪੰਜਾਬ ਨਸ਼ੇ ਦੇ ਦਲਦਲ ਚ ਫਸ ਜਾਵੇਗਾ ਤੇ ਕਿਸੇ ਦੇ ਹੱਥ ਚ ਕੁਝ ਕਰਨ ਲਈ ਕੁਝ ਵੀ ਨਹੀਂ ਹਵੇਗਾ

 

 

Leave a Reply

Your email address will not be published. Required fields are marked *