ਜਗਮੇਲ ਕਤਲ ਮਾਮਲੇ ’ਚ ਸੰਗਰੂਰ ਪੁਲਿਸ ਨੇ ਦਿੱਤਾ ਇਹ ਵੱਡਾ ਬਿਆਨ..!

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਜਗਮੇਲ ਕਤਲ ਮਾਮਲੇ ’ਚ ਸੰਗਰੂਰ ਪੁਲਿਸ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਦਸ ਦਈਏ ਕਿ DSP ਨੇ ਕਿਹਾ ਹੈ ਕਿ ਮੁਲਜ਼ਮਾਂ ਨੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਜਗਮੇਲ ਕਤਲ ਮਾਮਲੇ ’ਚ ਸੰਗਰੂਰ ਪੁਲਿਸ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਦਸ ਦਈਏ ਕਿ DSP ਨੇ ਕਿਹਾ ਹੈ ਕਿ ਮੁਲਜ਼ਮਾਂ ਨੇ ਆਪਣਾ ਗੁਨਾਹ ਕਬੂਲ ਕਰ ਲਿਆ ਹੈ।

https://www.facebook.com/LivingIndiaNewschannel/videos/2488538111414460/

ਕਾਬਿਲੇਗੌਰ ਹੈ ਕਿ ਜਗਮੇਲ ਦਾ ਪੋਸਟਮਾਰਟਮ ਹੋ ਚੁੱਕਿਆ ਹੈ ਤੇ ਜਗਮੇਲ ਦੀ ਲਾਸ਼ ਨੂੰ ਪਰਿਵਾਰ ਦੇ ਹਵਾਲੇ ਵੀ ਕਰ ਦਿੱਤੀ ਗਈ ਹੈ। ਜਿਸ ਤੋਂ ਬਾਅਦ ਅੱਜ ਜਗਮੇਲ ਦਾ ਪੋਸਟਮਾਰਟਮ ਕੀਤਾ ਜਾਵੇਗਾ।

 

Leave a Reply

Your email address will not be published. Required fields are marked *