ਸੂਬੇ ਦੇ ਇਸ ਇਲਾਕੇ ‘ਚ ਕਦੇ ਵੀ ਆ ਸਕਦਾ ਹੈ ਹੜ੍ਹ, ਪ੍ਰਸਾਸ਼ਨ ਨੇ ਕੀਤਾ ਰੈੱਡ ਅਲਰਟ ਜਾਰੀ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਸਮੇਤ ਪੂਰੇ ਉੱਤਰ ਭਾਰਤ ਮੌਸਮ ਵਿਭਾਗ ਵੱਲੋਂ 72 ਘੰਟਿਆਂ ਦਾ ਅਲਰਟ ਜਾਰੀ ਕੀਤਾ ਗਿਆ ਸੀ। ਜਿਸਦੇ ਚੱਲਦੇ ਸੂਬੇ ‘ਚ ਹੜ੍ਹ ਵਰਗੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਸਮੇਤ ਪੂਰੇ ਉੱਤਰ ਭਾਰਤ ਮੌਸਮ ਵਿਭਾਗ ਵੱਲੋਂ 72 ਘੰਟਿਆਂ ਦਾ ਅਲਰਟ ਜਾਰੀ ਕੀਤਾ ਗਿਆ ਸੀ। ਜਿਸਦੇ ਚੱਲਦੇ ਸੂਬੇ ‘ਚ ਹੜ੍ਹ ਵਰਗੇ ਹਾਲਾਤ ਬਣ ਗਏ ਹਨ।

rain   ਨਾਲ ਹੀ ਕਈ ਇਲਾਕਿਆਂ ‘ਚ ਪਿੰਡਾਂ ਨੂੰ ਖਾਲੀ ਵੀ ਕਰਵਾਇਆ ਗਿਆ ਹੈ। ਉੱਥੇ ਹੀ ਜਲੰਧਰ ‘ਚ ਭਾਰੀ ਮੀਂਹ ਦੇ ਕਾਰਨ ਕਾਫੀ ਮਾੜੇ ਹਾਲਾਤ ਬਣ ਗਏ ਹਨ।

heavy rain

ਜਿਸ ਕਾਰਨ ਪ੍ਰਸਾਸ਼ਨ ਵੱਲੋਂ ਇਲਾਕੇ ਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।

heavy rain

ਨਾਲ ਹੀ ਲੋਕਾਂ ਨੂੰ ਹਿਦਾਇਤ ਦਿੱਤੀ ਗਈ ਹੈ ਕਿ ਉਹ ਆਪਣੇ ਘਰਾਂ ਤੋਂ ਬਾਹਰ ਨਿਕਲਣ ਤੇ ਨਾਲ ਹੀ ਕਿਸੇ ਦੂਰ ਇਲਾਕੇ ‘ਚ ਜਾਣ। ਖੈਰ ਇਲਾਕੇ ਤੇ ਪੂਰੀ ਤਰ੍ਹਾਂ ਦੇ ਅਧਿਕਾਰੀਆਂ ਵੱਲੋਂ ਸਥਿਤੀ ਤੇ ਚੌਕਸੀ ਨਜਰ ਰੱਖੀ ਗਈ ਹੈ।

Leave a Reply

Your email address will not be published. Required fields are marked *