ਚੰਡੀਗੜ੍ਹ: ਪੰਜਾਬ ਵਿੱਚ ਅੱਜ ਮੰਗਲਵਾਲ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਖਾਸ ਤੌਰ ਉੱਤੇ ਚੰਡੀਗੜ੍ਹ ਤੇ ਮੋਹਾਲੀ ਦੇ ਖੇਤਰ ਵਿੱਚ ਅੱਜ ਦੁਪਹਿਰ 1.35 ਮਿੰਟ ਉਤੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਲੋਕ ਘਰਾਂ ਵਿਚੋਂ ਬਾਹਰ ਨਿਕਲੇ ਦਿਖਾਈ ਦਿੱਤੇ। ਪੰਜਾਬ, ਹਿਮਾਚਲ, ਹਰਿਆਣਾ ਅਤੇ ਦਿੱਲੀ ਐਨਸੀਆਰ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।
Earthquake: ਪੰਜਾਬ ਵਿੱਚ ਮਹਿਸੂਸ ਹੋਏ ਭੂਚਾਲ ਦੇ ਝਟਕੇ
ਚੰਡੀਗੜ੍ਹ: ਪੰਜਾਬ ਵਿੱਚ ਅੱਜ ਮੰਗਲਵਾਲ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਖਾਸ ਤੌਰ ਉੱਤੇ ਚੰਡੀਗੜ੍ਹ ਤੇ ਮੋਹਾਲੀ ਦੇ ਖੇਤਰ ਵਿੱਚ ਅੱਜ ਦੁਪਹਿਰ 1.35…
