Earthquake in Punjab: ਪੰਜਾਬ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, 3.2 ਤੀਬਰਤਾ

ਚੰਡੀਗੜ੍ਹ: ਪੰਜਾਬ ‘ਚ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ ਦੀ ਤੀਬਰਤਾ 3.2 ਸੀ। ਨੈਸ਼ਨਲ ਸਿਸਮਿਕ ਮਾਨੀਟਰਿੰਗ ਸੈਂਟਰ (ਐਨਐਸਐਮਸੀ) ਮੁਤਾਬਕ ਅਜੇ ਤੱਕ ਕਿਸੇ…

ਚੰਡੀਗੜ੍ਹ: ਪੰਜਾਬ ‘ਚ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ ਦੀ ਤੀਬਰਤਾ 3.2 ਸੀ। ਨੈਸ਼ਨਲ ਸਿਸਮਿਕ ਮਾਨੀਟਰਿੰਗ ਸੈਂਟਰ (ਐਨਐਸਐਮਸੀ) ਮੁਤਾਬਕ ਅਜੇ ਤੱਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਖ਼ਬਰ ਨਹੀਂ ਹੈ। ਭੂਚਾਲ ਦੇ ਝਟਕੇ ਰਾਤ 1:13 ਵਜੇ ਮਹਿਸੂਸ ਕੀਤੇ ਗਏ। ਇਸ ਦੇ ਨਾਲ ਹੀ ਭੂਚਾਲ ਦੇ ਝਟਕੇ ਲੱਗਦੇ ਹੀ ਲੋਕ ਘਰਾਂ ਤੋਂ ਬਾਹਰ ਆ ਗਏ।

 

Leave a Reply

Your email address will not be published. Required fields are marked *