ਦੇਸ਼ ਭਰ ‘ਚ ਮਨਾਇਆ ਜਾ ਰਿਹਾ ਇਦ ਦਾ ਤਿਉਹਾਰ, CM ਕੈਪਟਨ ਨੇ ਟਵੀਟ ਕਰ ਦਿੱਤਾ ਭਾਈਚਾਰਕ ਸਾਂਝ ਦਾ ਸੱਦਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੱਜ ਦੇਸ਼ ਭਰ ’ਚ ਬਕਰੀਦ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸ ਤਿਉਹਾਰ ਦੇ ਮੌਕੇ ਮੁਸਲਿਮ ਭਾਈਚਾਰੇ ‘ਚ ਖਾਸਾ ਉਤਸ਼ਾਹ ਦੇਖਣ ਨੂੰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੱਜ ਦੇਸ਼ ਭਰ ’ਚ ਬਕਰੀਦ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸ ਤਿਉਹਾਰ ਦੇ ਮੌਕੇ ਮੁਸਲਿਮ ਭਾਈਚਾਰੇ ‘ਚ ਖਾਸਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

Eid al-Adha

Eid al-Adha

ਦਸ ਦਈਏ ਕਿ ਬੱਕਰੇ ਦੀ ਕੁਰਬਾਨੀ ਦੇਣ ਤੋਂ ਬਾਅਦ ਲੋਕਾਂ ਨੇ ਨਮਾਜ਼ ਅਦਾ ਕੀਤੀ। ਉੱਥੇ ਹੀ ਇਸ ਖਾਸ ਮੌਕੇ ਤੇ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਮੁਸਲਿਮ ਭਾਈਚਾਰੇ ਨੂੰ ਵਧਾਈ ਦਿੱਤੀ।

ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਕਿਹਾ ਕਿ ਇਸ ਤਿਉਹਾਰ ਨੂੰ ਹਮਦਰਦੀ, ਲੋੜਵੰਦਾਂ ਪ੍ਰਤੀ ਸੇਵਾਭਾਵ ਤੇ ਭਾਈਚਾਰਕ ਸਾਂਝ ਦੇ ਨਾਲ ਮਨਾਉਣ ਦੀ ਗੱਲ ਆਖੀ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਇਹ ਸਮਾਂ ਲੋਕਾਂ ਨੂੰ ਆਪਸੀ ਭਾਈਚਾਰੇ ਦੀਆਂ ਤੰਦਾਂ ਨੂੰ ਹੋਰ ਵੀ ਜਿਆਦਾ ਮਜ਼ਬੂਤ ਬਣਾਉਣ ਦਾ ਸੱਦਾ ਦਿੱਤਾ।

Leave a Reply

Your email address will not be published. Required fields are marked *