ਈਦ ਦੇ ਤਿਉਹਾਰ ਮੌਕੇ PM ਮੋਦੀ ਤੇ ਪੰਜਾਬ ਦੇ CM ਕੈਪਟਨ ਨੇ ਦਿੱਤੀ ਲੋਕਾਂ ਨੂੰ ਵਧਾਈਆਂ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦੇਸ਼ ਭਰ ਚ ਈਦ ਦੇ ਤਿਉਹਾਰ ਨੂੰ ਬਹੁਤ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। Greetings and warm wishes to everyone on…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦੇਸ਼ ਭਰ ਚ ਈਦ ਦੇ ਤਿਉਹਾਰ ਨੂੰ ਬਹੁਤ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ।

ਇਸੇ ਮੌਕੇ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਈਦ ਉਲ ਫਿਤਰ ਦੇ ਪਵਿੱਤਰ ਤਿਉਹਾਰ ਦੀ ਵਧਾਈ ਦਿੱਤੀ ਤੇ ਇਸ ਤਿਉਹਾਰ ਨੂੰ ਸਦਭਾਵਨਾ ਤੇ ਆਪਸੀ ਮੇਲ ਮਿਲਾਪ ਨਾਲ ਮਨਾਉਣ ਦਾ ਸੱਦਾ ਦਿੱਤਾ।

ਨਾਲ ਹੀ ਉਹਨਾਂ ਨੇ ਆਪਣੇ ਟਵੀਟ ‘ਚ ਇਹ ਵੀ ਕਿਹਾ ਕਿ ਇਹ ਦਿਹਾੜਾ ਸਵੈ-ਸੰਜਮ, ਅਨੁਸ਼ਾਸਨ ਅਤੇ ਰਹਿਮਦਿਲੀ ਦਾ ਪ੍ਰਤੀਕ ਹੈ ਜਿਸ ਕਾਰਨ ਇਹ ਸਾਰੀਆਂ ਲਈ ਆਦਰਸ਼ ਹੈ।

Eid Eid

ਇਸ ਤੋਂ ਇਲਾਵਾ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀ ਈਦ ਦੀ ਵਧਾਈਆਂ ਦਿੱਤੀ। ਦੱਸਣਯੋਗ ਗੱਲ ਹੈ ਕਿ ਲੋਕ ਇਸ ਤਿਉਹਾਰ ਦੇ ਮੌਕੇ ਮਸਜਿਦ ਚ ਨਮਾਜ ਅਦਾ ਕਰ ਇਕ ਦੂਜੇ ਨੂੰ ਈਦ ਦੀ ਵਧਾਈ ਦੇ ਰਹੇ ਹਨ।

Leave a Reply

Your email address will not be published. Required fields are marked *