ਅਕਾਲੀ ਦਲ ਨੇ ਕੱਢਿਆ ਰੋਡ ਸ਼ੋਅ, ਬੀਬੀ ਜਗੀਰ ਕੌਰ ਦੇ ਹੱਕ ‘ਚ ਚੋਣ ਪ੍ਰਚਾਰ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉੁਮੀਦਵਾਰ ਬੀਜੀ ਜਗੀਰ ਕੌਰ ਦੇ ਹੱਕ ਵਿਚ ਚੋਣ ਪ੍ਰਚਾਰ ਕਰਦਿਆਂ ਅੱਜ ਜੰਡਿਆਲਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉੁਮੀਦਵਾਰ ਬੀਜੀ ਜਗੀਰ ਕੌਰ ਦੇ ਹੱਕ ਵਿਚ ਚੋਣ ਪ੍ਰਚਾਰ ਕਰਦਿਆਂ ਅੱਜ ਜੰਡਿਆਲਾ ਗੁਰੂ ਵਿਚ ਰੋਡ ਸ਼ੋ ਕੱਡਿਆ ਗਿਆ ।

ਜਿਸ ਵਿਚ ਮਾਝੇ ਦੇ ਜਰਨੈਲ ਮਜੀਠੀਆ ਵੀ ਵਿਸ਼ੇਸ਼ ਤੋਰ ਤੇ ਸ਼ਾਮਿਲ ਹੋਏ । ਜੰਡਿਆਲਾ ਗੁਰੂ ਵਾਸੀਆਂ ਨੇ ਫੁੱਲਾਂ ਨਾਲ , ਹਾਰਾਂ ਨਾਲ , ਅਤੇ ਲੱਡੂ ਵੰਡ ਕੇ ਉਹਨਾਂ ਦਾ ਭਰਵਾਂ ਸਵਾਗਤ ਕੀਤਾ ਗਿਆ । ਲੋਕਾ ਵਿਚ ਇਸ ਰੋਡ ਸ਼ੋਅ ਪ੍ਰਤੀ ਬਹੁਤ ਉਤਸ਼ਾਹ ਵੇਖਣ ਨੂੰ ਮਿਲਿਆ ਤੇ ਅਕਾਲੀ ਦਲ ਬਾਦਲ ਜਿੰਦਾਬਾਦ ਦਾ ਨਾਅਰੇ ਲੱਗੇ ਲੋਕਾਂ ਵਿਚ ਭਾਰੀ ਉਤਸ਼ਾਹ ਸੀ ।

Watch Video 

 

Leave a Reply

Your email address will not be published. Required fields are marked *