ਲੋਕ ਸਭਾ ਚੋਣਾਂ ਨੂੰ ਲੈਕੇ ਚੋਣ ਕਮੀਸ਼ਨ ਨੇ ਜਾਰੀ ਕੀਤੀ ਐਡਵਾਇਜ਼ਰੀ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਚੋਣ ਕਮੀਸ਼ਨ ਨੇ ਲੋਕ ਸਭਾ ਚੋਣਾਂ ਨੂੰ ਲੈਕੇ ਐਡਵਾਇਜ਼ਰੀ ਜਾਰੀ ਕਰ ਦਿੱਤੀ ਹੈ। ਇਸ ਦੌਰਾਨ ਚੌਣ ਕਮੀਨ ਨੇ ਪੋਸਟਰਾਂ ਚ ਸੈਨਾਂ ਦੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਚੋਣ ਕਮੀਸ਼ਨ ਨੇ ਲੋਕ ਸਭਾ ਚੋਣਾਂ ਨੂੰ ਲੈਕੇ ਐਡਵਾਇਜ਼ਰੀ ਜਾਰੀ ਕਰ ਦਿੱਤੀ ਹੈ। ਇਸ ਦੌਰਾਨ ਚੌਣ ਕਮੀਨ ਨੇ ਪੋਸਟਰਾਂ ਚ ਸੈਨਾਂ ਦੇ ਕੰਮਾਂ ਦਾ ਪ੍ਰਚਾਰ ਨਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਦਸ ਦਈਏ ਕਿ ਚੋਣ ਕਮੀਸ਼ਨ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਐਡਵਾਇਜ਼ਰੀ ਜਾਰੀ ਕੀਤੀ ਹੈ।

Election commission

ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਇਸ ਨੂੰ ਚੋਣ ਪ੍ਰਚਾਰ ਦੇ  ਤੋਰ ਤੇ ਹੀ ਮੰਨਿਆ ਜਾਵੇਗਾ। ਇਸ ਤੋਂ ਬਾਅਦ ਕਿਹਾ ਜਾ ਸਕਦਾ ਹੈ ਕਿ ਹੁਣ ਰਾਜਨੀਤਿਕ ਪਾਰਟੀਆਂ ਫੌਜ ਦੀਆਂ ਉਪਲਬੱਧੀਆਂ ਤੇ ਆਪਣੀ ਰੋਟੀਆਂ ਨਹੀਂ ਸੇਕ ਸਕਣਗੀਆਂ। ਚੋਣ ਕਮੀਸ਼ਨ ਨੇ ਪੋਸਟਰਾਂ ਚ ਸੈਨਾ ਦੇ ਕੰਮਾਂ ਦਾ ਪ੍ਰਚਾਰ ਨਾ ਕਰਨ ਦੇ ਨਿਰਦੇਸ਼ ਦਿੱਤੇ ਹਨ।

Leave a Reply

Your email address will not be published. Required fields are marked *