ਜਿਮਨੀ ਚੋਣਾਂ ਦੌਰਾਨ ਚੋਣ ਕਮਿਸ਼ਨ ਦਾ ਸਖਤ ਐਕਸ਼ਨ, ਇਹਨਾਂ ਦੋ ਦਿੱਗਜਾਂ ਦੇ ਖਿਲਾਫ ਜਾਰੀ ਕੀਤਾ ਨੋਟਿਸ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਚੋਣ ਕਮਿਸ਼ਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਸਿੰਘ ਅਯਾਲੀ ਅਤੇ ਕਾਂਗਰਸ ਦੇ ਬਲਵਿੰਦਰ ਧਾਲੀਵਾਲ ਦੇ ਖਿਲਾਫ ਸਖਤ ਨੋਟਿਸ ਲਿਆ ਹੈ।…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਚੋਣ ਕਮਿਸ਼ਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਸਿੰਘ ਅਯਾਲੀ ਅਤੇ ਕਾਂਗਰਸ ਦੇ ਬਲਵਿੰਦਰ ਧਾਲੀਵਾਲ ਦੇ ਖਿਲਾਫ ਸਖਤ ਨੋਟਿਸ ਲਿਆ ਹੈ। ਦਸ ਦਈਏ ਕਿ ਚੋਣ ਕਮਿਸ਼ਨ ਨੇ ਮਨਪ੍ਰੀਤ ਸਿੰਘ ਅਯਾਲੀ ਅਤੇ ਬਲਵਿੰਦਰ ਧਾਲੀਵਾਲ ਤੇ ਚੋਣ ਜਾਬਤੇ ਦੀ ਉਲੰਘਣਾ ਕਰਨ ਦੇ ਇਲਜਾਮ ਲਗਾਏ ਹਨ।

https://www.facebook.com/LivingIndiaNewschannel/videos/943249196037128/

ਦੱਸਿਆ ਜਾ ਰਿਹਾ ਹੈ ਕਿ ਬਲਵਿੰਦਰ ਧਾਲੀਵਾਲ ਵੋਟ ਪਾੁਉਣ ਲਈ ਕਾਂਗਰਸ ਦਾ ਮਫਲਰ ਪਾ ਕੇ ਗਏ ਸੀ। ਇਸ ਮਾਮਲੇ ਤੇ ਚੋਣ ਕਮਿਸ਼ਨ ਨੇ ਕਿਹਾ ਹੈ ਕਿ ਸਾਰੇ ਮਾਮਲਿਆਂ ਦੀ ਜਾਂਚ ਤੋਂ ਬਾਅਦ ਆਦੇਸ਼ ਦਿੱਤੇ ਜਾ ਚੁੱਕੇ ਹਨ। ਇਸ ਮਾਮਲੇ ਦੀ ਜਾਂਚ DC ਅਤੇ SSP ਸੰਬੰਧਿਤ ਮਾਮਲੇ ਦੀ ਜਾਂਚ ਕਰ ਰਹੇ ਹਨ।

 

 

Leave a Reply

Your email address will not be published. Required fields are marked *