ਚੰਡੀਗੜ੍ਹ- ਪੰਜਾਬ ’ਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਵਲੋਂ ਸੂਬੇ 8 ਐੱਸ. ਐੱਸ. ਪੀਜ਼ ਦਾ ਤਬਾਦਲਾ ਤੁਰੰਤ ਪ੍ਰਭਾਵ ਨਾਲ ਕੀਤਾ ਗਿਆ ਹੈ। ਇਸ ਸਬੰਧੀ ਚੋਣ ਕਮਿਸ਼ਨ ਵਲੋਂ ਅਧਿਕਾਰਿਤ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਹੈ।
ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਦੇ 8 SSPs ਦਾ ਕੀਤਾ ਤਬਾਦਲਾ, ਦੇਖੋ ਲਿਸਟ
ਚੰਡੀਗੜ੍ਹ- ਪੰਜਾਬ ’ਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਵਲੋਂ ਸੂਬੇ 8 ਐੱਸ. ਐੱਸ. ਪੀਜ਼ ਦਾ ਤਬਾਦਲਾ ਤੁਰੰਤ ਪ੍ਰਭਾਵ ਨਾਲ ਕੀਤਾ ਗਿਆ ਹੈ।…

