ਚੋਣ ਕਮਿਸ਼ਨ ਦੇ ਅੜਿਕੇ ਆਇਆ ਸਨੀ ਦਿਓਲ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਗੁਰਦਾਸਪੁਰ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬੀਜੇਪੀ ਤੇ ਸਾਂਝੇ ਉਮੀਦਵਾਰ ਸਨੀ ਦਿਓਲ ਨੂੰ ਚੋਣ ਕਮਿਸ਼ਨ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ।…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਗੁਰਦਾਸਪੁਰ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬੀਜੇਪੀ ਤੇ ਸਾਂਝੇ ਉਮੀਦਵਾਰ ਸਨੀ ਦਿਓਲ ਨੂੰ ਚੋਣ ਕਮਿਸ਼ਨ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਚੋਣ ਪ੍ਰਚਾਰ ਤੇ ਰੋਕ ਲੱਗਣ ਦੇ ਬਾਵਜੁਦ ਵੀ ਸ਼ਾਮ 6 ਵਜੇ ਤੋਂ ਬਾਅਦ ਸਨੀ ਦਿਓਲ ਨੇ ਪਬਲਿਕ ਮੀਟਿੰਗ ਕੀਤੀ।

https://www.facebook.com/LivingIndiaNewschannel/videos/1105571579633342/

ਜਿਸ ਕਾਰਨ ਚੋਣ ਕਮਿਸ਼ਨ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸਨੀ ਦਿਓਲ ਦੇ ਖਿਲਾਫ ਨੋਟਿਸ ਜਾਰੀ ਕਰ ਦਿੱਤਾ ਹੈ। ਨਾਲ ਹੀ ਇਸ ਸੰਬੰਧੀ ਇਕ ਲਿਖਤੀ ਜਵਾਬ ਮੰਗਿਆ ਹੈ।

 

Leave a Reply

Your email address will not be published. Required fields are marked *