ਪੰਜਾਬ ‘ਚ ਚੋਣਾਂ ਤੋਂ ਬਾਅਦ ਲੋਕਾਂ ਨੂੰ ਲੱਗੇਗਾ ਬਿਜਲੀ ਦਾ ਜ਼ੋਰਦਾਰ ਝਟਕਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ‘ਚ ਲੋਕਾਂ ਨੂੰ ਲੋਕਸਭਾ ਚੋਣਾਂ ਦੇ ਨਤੀਜੀਆਂ ਤੋਂ ਬਾਅਦ ਬਿਜਲੀ ਦਾ ਜੋਰਦਾਰ ਝਟਕਾ ਲੱਗ ਸਕਦਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ‘ਚ ਲੋਕਾਂ ਨੂੰ ਲੋਕਸਭਾ ਚੋਣਾਂ ਦੇ ਨਤੀਜੀਆਂ ਤੋਂ ਬਾਅਦ ਬਿਜਲੀ ਦਾ ਜੋਰਦਾਰ ਝਟਕਾ ਲੱਗ ਸਕਦਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਮਈ ਮਹੀਨੇ ਦੇ ਆਖਿਰ ਤੱਕ ਬਿਜਲੀ ਦੀਆਂ ਦਰਾਂ ਚ ਵਾਧਾ ਹੋ ਸਕਦਾ ਹੈ। ਜਿਸ ਕਾਰਨ ਲੋਕਾਂ ਤੇ ਕਾਫੀ ਭਾਰ ਪੈ ਸਕਦਾ ਹੈ।

Electricity

ਦਸ ਦਈਏ ਕਿ 23 ਮਈ ੂ ਨੂੰ ਲੋਕਸਭਾ ਚੋਣਾੰ ਦੇ ਨਤੀਜੇ ਆਉਣ ਤੋਂ ਬਾਅਦ ਚੋਣ ਜਾਬਤਾ ਖਤਮ ਹੋਣ ਤੋਂ ਬਾਅਦ ਬਿਜਲੀ ਦਰਾਂ ਚ ਵਾਧਾ ਕੀਤਾ ਜਾ ਸਕਦਾ ਹੈ। ਇਹ ਵਾਧਾ ਤ ਫੀਸਦੀ ਤੱਕ ਹੋ ਸਕਦਾ ਹੈ। ਦੱਸਣਯੋਗ ਗੱਲ ਹੈ ਕਿ ਇਹ ਵਾਧਾ ਮਾਰਚ ਮਹੀਨੇ ਚ ਐਲਾਨੀਆਂ ਜਾਂਦੀਆਂ ਹਨ ਤੇ ਵਧੀਆਂ ਹੋਇਆਂ ਦਰਾਂ ਅਪ੍ਰੈਲ ਚ ਲਾਗੂ ਹੋ ਜਾਂਦੀਆਂ ਹਨ।

Leave a Reply

Your email address will not be published. Required fields are marked *