ਪੰਜਾਬ ਸਰਕਾਰ ਨੇ ਪੰਜਾਬੀਓ ਨੂੰ ਦਿੱਤਾ ਇਹ ਵੱਡਾ ਝਟਕਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਸਰਕਾਰ ਇਕ ਵਾਰ ਫਿਰ ਤੋਂ ਬਿਜਲੀ ਦਾ ਜੋਰਦਾਰ ਝਟਕਾ ਦਿੱਤਾ ਹੈ। ਦਸ ਦਈਏ ਕਿ ਪੰਜਾਬ ਸਰਕਾਰ ਨੇ ਬਿਜਲੀ ਦਰਾਂ ’ਚ 5…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਸਰਕਾਰ ਇਕ ਵਾਰ ਫਿਰ ਤੋਂ ਬਿਜਲੀ ਦਾ ਜੋਰਦਾਰ ਝਟਕਾ ਦਿੱਤਾ ਹੈ। ਦਸ ਦਈਏ ਕਿ ਪੰਜਾਬ ਸਰਕਾਰ ਨੇ ਬਿਜਲੀ ਦਰਾਂ ’ਚ 5 ਪੈਸੇ ਦਾ ਵਾਧਾ ਕੀਤਾ ਹੈ। ਇਸ ਸੰਬੰਧੀ ਇਕ ਸਰਕਾਰ ਨੇ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਜਾਰੀ ਕੀਤਾ ਗਿਆ ਨੋਟੀਫਿਕੇਸ਼ਨ ’ਚ ਕਿਹਾ ਗਿਆ ਹੈ ਕਿ ਨਵੰਬਰ ਦਸੰਬਰ ’ਚ ਵਧ ਕੇ ਬਿਜਲੀ ਦਾ ਬਿਲ ਆਵੇਗਾ।

PSPCL

ਮਿਲੀ ਜਾਣਕਾਰੀ ਦੇ ਅਨੁਸਾਰ ਬਿਜਲੀ ਦੇ ਬਿਲ ’ਚ ਕੀਤਾ ਗਿਆ ਇਹ ਵਾਧਾ ਫਿਊਲ ਕੋਸਟ ਐਡਜਸਟਮੈਂਟ ਦੇ ਨਾਂ ਤੇ ਕੀਤਾ ਗਿਆ ਹੈ। ਕਾਬਿਲੇਗੌਰ ਹੈ ਕਿ ਪੰਜਾਬ ਦੇ ਲੋਕ ਪਹਿਲਾਂ ਹੀ ਮਹਿੰਗਾਈ ਦੀ ਮਾਰ ਝੇਲ ਰਹੇ ਹਨ ਪਰ ਹੁਣ ਪੰਜਾਬ ਦੇ ਲੋਕਾਂ ਨੂੰ ਬਿਜਲੀ ਦੀਆਂ ਵਧੀ ਦਰਾਂ ਦਾ ਵੀ ਭਾਰ ਝੇਲਣਾ ਪਵੇਗਾ।

Leave a Reply

Your email address will not be published. Required fields are marked *