ਪੰਜਾਬੀ ਗਾਇਕ ਐਲੀ ਮਾਂਗਟ ਨਾਲ ਕੁੱਟਮਾਰ ਮਾਮਲੇ ‘ਚ ਆਇਆ ਨਵਾਂ ਮੋੜ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬੀ ਗਾਇਕ ਐਲੀ ਮਾਂਗਟ ਸੋਸ਼ਲ ਮੀਡੀਆ ਮਾਮਲੇ ‘ਚ ਨਵਾਂ ਮੋੜ ਆ ਗਿਆ ਹੈ। ਦਸ ਦਈਏ ਕਿ ਹਿਊਮਨ ਰਾਈਟਸ ਕਮਿਸ਼ਨ ਕੋਲ ਪੁਲਿਸ ਅਫਸਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬੀ ਗਾਇਕ ਐਲੀ ਮਾਂਗਟ ਸੋਸ਼ਲ ਮੀਡੀਆ ਮਾਮਲੇ ‘ਚ ਨਵਾਂ ਮੋੜ ਆ ਗਿਆ ਹੈ। ਦਸ ਦਈਏ ਕਿ ਹਿਊਮਨ ਰਾਈਟਸ ਕਮਿਸ਼ਨ ਕੋਲ ਪੁਲਿਸ ਅਫਸਰ ਪੇਸ਼ ਹੋਏ ਹਨ। ਮਿਲੀ ਜਾਣਕਾਰੀ ਦੇ ਅਨੁਸਾਰ ਐੱਸਐੱਸਪੀ ਕੁਲਦੀਪ ਸਿੰਘ ਚਾਹਲ, ਡੀਐੱਸਪੀ ਰਮਦੀਪ ਸਿੰਘ ਤੇ ਐੱਸਐੱਚਓ ਰਾਜੇਸ਼ ਕਮਿਸ਼ਨ ਕੋਲ ਪੇਸ਼ ਹੋਏ ਹਨ।

Elly mangat

ਕਾਬਿਲੇਗੌਰ ਹੈ ਕਿ ਐਲੀ ਮਾਂਗਟ ਨੇ ਜੇਲ੍ਹ ਚੋਂ ਬਾਹਰ ਆਕੇ ਪੁਲਿਸ ਤੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਪੁਲਿਸ ਨੇ ਉਸਦੇ ਨਾਲ ਕੁੱਟਮਾਰ ਕੀਤੀ ਹੈ। ਨਾਲ ਹੀ ਪੁਲਿਸ ਨੇ ਉਸਦੇ ਨਾਲ ਬੁਰਾ ਸਲੂਕ ਵੀ ਕੀਤਾ।

Leave a Reply

Your email address will not be published. Required fields are marked *