ਬਦਮਾਸ਼ੀ ਕਾਰਨ ਬੂਰੇ ਫਸੇ ਗਾਇਕ ਐਲੀ ਮਾਂਗਟ, ਕੋਰਟ ਨੇ ਐਲੀ ਨੂੰ ਭੇਜਿਆ ਜੇਲ੍ਹ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬੀ ਗਾਇਕ ਐਲੀ ਮਾਂਗਟ ਤੇ ਰੰਮੀ ਰੰਧਾਵਾ ਪਿਛਲੇ ਕਾਫੀ ਦਿਨਾਂ ਤੋਂ ਸੁਰਖੀਆਂ ‘ਚ ਬਣੇ ਹੋਏ ਹਨ। ਦਸ ਦਈਏ ਕਿ ਪੰਜਾਬੀ ਗਾਇਕ ਐਲੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬੀ ਗਾਇਕ ਐਲੀ ਮਾਂਗਟ ਤੇ ਰੰਮੀ ਰੰਧਾਵਾ ਪਿਛਲੇ ਕਾਫੀ ਦਿਨਾਂ ਤੋਂ ਸੁਰਖੀਆਂ ‘ਚ ਬਣੇ ਹੋਏ ਹਨ। ਦਸ ਦਈਏ ਕਿ ਪੰਜਾਬੀ ਗਾਇਕ ਐਲੀ ਮਾਂਗਟ ਦੀਆਂ ਮੁਸਿਬਤਾਂ ਵਧਦੀ ਹੀ ਜਾ ਰਹੀਆਂ ਹਨ।

Rami And elly

ਐਲੀ ਮਾਂਗਟ ਨੂੰ ਕੋਰਟ ਨੇ 14 ਦਿਨਾਂ ਦੀ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਗਿਆ ਹੈ।

Elly mangat

ਮਿਲੀ ਜਾਣਕਾਰੀ ਦੇ ਅਨੁਸਾਰ ਐਲੀ ਮਾਂਗਟ ਨੂੰ ਰੋਪੜ ਦੀ ਜੇਲ੍ਹ ‘ਚ ਭੇਜਿਆ ਗਿਆ ਹੈ। ਕਾਬਿਲੇਗੌਰ ਹੈ ਕਿ ਨਿਆਇਕ ਹਿਰਾਸਤ ਚ ਭੇਜਿਆ ਗਿਆ

Elly mangat

ਐਲੀ ਮਾਂਗਟ ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਇਲਜ਼ਾਮ ਲੱਗਿਆ ਹੋਇਆ ਹੈ।  ਕੋਰਟ ਚ ਪੇਸ਼ੀ ਤੋਂ ਪਹਿਲਾ ਐਲੀ ਮਾਂਗਟ ਦਾ ਮੈਡੀਕਲ ਟੈਸਟ ਕਰਵਾਇਆ ਗਿਆ ਸੀ।

 

Leave a Reply

Your email address will not be published. Required fields are marked *