ਚੰਡੀਗੜ੍ਹ: ਬਾਲੀਵੁੱਡ ਅਭਿਨੇਤਾ ਸਲਮਾਨ ਖਾਨ, (Salman Khan) ਉਸਦੀ ਭੈਣ ਅਲਵੀਰਾ ਖਾਨ (Sister Alvira Khan) ਖਿਲਾਫ ਚੰਡੀਗੜ੍ਹ ਪੁਲਿਸ (Chandigarh Police) ਨੇ ਕੇਸ ਦਰਜ ਕੀਤਾ ਹੈ। ਇਨ੍ਹਾਂ ਦੇ ਨਾਲ ਨਾਲ 7 ਹੋਰ ਲੋਕਾਂ ਨੂੰ ਧੋਖਾਧੜੀ ਦੇ ਇਕ ਕਥਿਤ ਕੇਸ ਵਿਚ ਤਲਬ ਕੀਤਾ ਹੈ। ਚੰਡੀਗੜ੍ਹ ਦੇ ਐਸ.ਪੀ. ਕੇਤਨ ਬਾਂਸਲ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਜਵਾਬ ਦੇਣ ਲਈ 13 ਜੁਲਾਈ ਤੱਕ ਦਾ ਸਮਾਂ ਦਿੱਤਾ ਗਿਆ ਹੈ। ਜੇਕਰ ਕੋਈ ਅਪਰਾਧੀ ਹੈ ਤਾਂ ਉਸ 'ਤੇ ਕਾਰਵਾਈ ਕੀਤੀ ਜਾਵੇਗੀ।
Chandigarh police summon Bollywood actor Salman Khan, his sister Alvira Khan and 7 others associated with Being Human in an alleged case of fraud.
— ANI (@ANI) July 8, 2021
"They have been given till July 13 to reply. If there's anything criminal, action will be taken," Chandigarh SP Ketan Bansal. pic.twitter.com/Ye2dI97aN5
ਇਕ ਵਪਾਰੀ ਨੇ ਉਨ੍ਹਾਂ ’ਤੇ ਧੋਖਾਧੜੀ ਕਰਨ ਦਾ ਇਲਜ਼ਾਮ ਲਾਇਆ ਹੈ। ਵਪਾਰੀ ਨੇ ਸ਼ਿਕਾਇਤ 'ਚ ਕਿਹਾ ਹੈ ਕਿ 'Being Human' ਦਾ ਸ਼ੋਅਰੂਮ ਖੋਲ੍ਹਣ ਤੋਂ ਬਾਅਦ ਕੰਪਨੀ ਦਿੱਲੀ ਤੋਂ ਮਾਲ ਨਹੀਂ ਭੇਜ ਰਹੀ। ਕੰਪਨੀ ਦੀ ਵੈੱਬਸਾਈਟ ਵੀ ਬੰਦ ਹੈ। ਪੁਲਿਸ ਅਧਿਕਾਰੀਆਂ ਨੇ ਹੁਣ ਸਲਮਾਨ ਖਾਨ, ਅਲਵੀਰਾ ਖਾਨ ਤੇ Being Human ਦੇ ਕੁਝ ਕਰਮਚਾਰੀਆਂ ਨੂੰ ਸੰਮਨ ਭੇਜੇ ਹਨ।
Read this : ਸਾਬਕਾ PM ਰਾਜੀਵ ਗਾਂਧੀ ਦੇ ਬੁੱਤ ਨੂੰ ਅੱਗ ਲਗਾਉਣ ਦਾ ਮਾਮਲੇ 'ਚ ਪੁਲਿਸ ਨੂੰ ਹਾਸਿਲ ਹੋਈ ਵੱਡੀ ਕਾਮਯਾਬੀ
ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਕਾਰੋਬਾਰੀ ਅਰੁਣ ਗੁਪਤਾ ਨੇ ਦੱਸਿਆ ਕਿ ਸਲਮਾਨ ਖਾਨ ਦੇ ਕਹਿਣ 'ਤੇ ਉਸ ਨੇ ਮਨੀਮਾਜਰਾ ਦੇ ਐਨਏਸੀ ਖੇਤਰ ਵਿੱਚ 3 ਕਰੋੜ ਦੀ ਲਾਗਤ ਨਾਲ 'Being Human ਜਵੈਲਰੀ' ਨਾਮ ਦਾ ਸ਼ੋਅਰੂਮ ਖੋਲ੍ਹਿਆ ਸੀ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Rohit Sharma : हिटमैन रोहित शर्मा ने सोशल मीडिया पर शेयर की अपनी खुशी, लिखा...
Crime News: मोहाली कोर्ट के बाहर मिला मानव कंकाल, इलाके में मची सनसनी
Mankirt Aulakh News: गायक मनकीरत औलख की कार का चालान, कार पर लगी थी काली फिल्म और हूटर