ਮੁੰਬਈ: ਬਾਲੀਵੁੱਡ ਅਦਾਕਾਰ (Dilip Kumar) ਦਿਲੀਪ ਕੁਮਾਰ ਦੀ ਸਿਹਤ 'ਚ ਹੁਣ ਪਹਿਲਾਂ ਨਾਲੋਂ ਥੋੜਾ ਸੁਧਾਰ ਆਇਆ ਹੈ। ਦੱਸ ਦੇਈਏ ਕਿ ਹੁਣ (Dilip Kumar) ਦਿਲੀਪ ਕੁਮਾਰ ਆਕਸੀਜਨ ਸਪੋਰਟ 'ਤੇ ਹਨ। ਉਨ੍ਹਾਂ ਦਾ ਇਲਾਜ ਮੁੰਬਈ ਦੇ ਪੀਡੀ ਹਿੰਦੂਜਾ ਹਸਪਤਾਲ 'ਚ ਚੱਲ ਰਿਹਾ ਹੈ। ਡਾ. ਜਲੀਲ ਪਾਰਕਰ ਉਨ੍ਹਾਂ ਦਾ ਇਲਾਜ ਕਰ ਰਹੇ ਹਨ। ਪਿਛਲੇ ਕਈ ਦਿਨਾਂ ਤੋਂ ਦਿਲੀਪ ਕੁਮਾਰ ਦੀ ਸਿਹਤ ਕਾਫੀ ਢਿੱਲੀ ਚੱਲ ਰਹੀ ਹੈ।
Actor Dilip Kumar's health is improving but he continues to be on oxygen support: Dr. Jalil Parkar, the pulmonologist treating the actor at Mumbai's PD Hinduja Hospital
— ANI (@ANI) June 8, 2021
(File photo) pic.twitter.com/Xre6f1UgF7
ਅਭਿਨੇਤਾ ਨੂੰ ਪਿਛਲੇ ਕੁਝ ਦਿਨਾਂ ਤੋਂ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਸੀ। ਡਾ ਜਲੀਲ ਪਾਰਕਰ ਨੇ ਮੰਗਲਵਾਰ ਨੂੰ ਆਪਣੀ ਸਿਹਤ ਬਾਰੇ ਅਪਡੇਟ ਕੀਤਾ ਹੈ। ਉਸਦੇ ਪ੍ਰਸ਼ੰਸਕ ਇਹ ਜਾਣ ਕੇ ਖੁਸ਼ ਹਨ ਕਿ ਅਭਿਨੇਤਾ ਪਹਿਲਾਂ ਨਾਲੋਂ ਬਿਹਤਰ ਸਥਿਤੀ ਵਿੱਚ ਹੈ।
ਡਾ ਜਲੀਲ ਪਾਰਕਰ ਨੇ ਦੱਸਿਆ ਹੈ ਕਿ ਦਿਲੀਪ ਕੁਮਾਰ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ, ਪਰ ਉਹ ਆਕਸੀਜਨ ਦੇ ਸਪੋਰਟ ‘ਤੇ ਹਨ। ਕਿਹਾ ਜਾ ਰਿਹਾਬ ਹੈ ਕਿ ਉਨ੍ਹਾਂ ਦੀ ਸਿਹਤ ਦਸੰਬਰ 2020 ਤੋਂ ਖ਼ਰਾਬ ਚੱਲ ਰਹੀ ਹੈ। ਉਹ ਬਹੁਤ ਕਮਜ਼ੋਰ ਹੋ ਗਏ ਹਨ ਅਤੇ ਉਨ੍ਹਾਂ ਦੀ ਇਮਿਊਨਿਟੀ ਵੀ ਘੱਟ ਹੈ। ਗੌਰਤਲਬ ਹੈ ਕਿ ਬੀਤੇ ਦਿਨੀ ਅਦਾਕਾਰ (Dilip Kumar) ਦਿਲੀਪ ਕੁਮਾਰ ਦੀ ਸਥਿਤੀ ਹੁਣ ਸਥਿਰ ਸੀ ਅਤੇ ਅਗਲੇ ਦਿਨਾਂ ਵਿੱਚ ਉਨ੍ਹਾਂ ਨੂੰ ਛੁੱਟੀ ਹੋਣ ਦੀ ਉਮੀਦ ਸੀ। ਉਨ੍ਹਾਂ ਦੀ ਪਤਨੀ ਅਤੇ ਮਸ਼ਹੂਰ ਅਦਾਕਾਰਾ ਸਾਇਰਾ ਬਾਨੋ ਨੇ ਕੁਮਾਰ ਦੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਟਵੀਟ ਕੀਤਾ, “ਸਹਿਬ ਦੀ ਹਾਲਤ ਸਥਿਰ ਹੈ। ਤੁਹਾਡੀਆਂ ਸਾਰੀਆਂ ਅਰਦਾਸਾਂ ਅਤੇ ਪ੍ਰਾਰਥਨਾਵਾਂ ਲਈ ਧੰਨਵਾਦ, ਡਾਕਟਰਾਂ ਅਨੁਸਾਰ ਅਗਲੇ ਦੋ-ਤਿੰਨ ਦਿਨਾਂ ਵਿੱਚ ਉਹ ਘਰ ਪਰਤ ਜਾਵੇਗਾ। ਇੰਸ਼ਾ ਅੱਲ੍ਹਾ। "
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर