ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਦੀ ਇਕ ਵੀਡੀਓ ਵਾਇਰਲ ਹੋ ਰਹੀ ਹੈ। ਇਸ ਵਿਚ ਸੁਨੰਦਾ ਸ਼ਰਮਾ ਪਾਕਿਸਤਾਨੀ ਮਸ਼ਹੂਰ ਗਾਇਕਾ ਨਸੀਬੋ ਲਾਲ ਨੂੰ ਗੀਤ ਗਾ ਕੇ ਸੁਣਾ ਰਹੀ ਹੈ। ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਸੁਨੰਦਾ ਸ਼ਰਮਾ ਨੇ ਆਪਣੇ ਦਿਲ ਦੇ ਜਜ਼ਬਾਤ ਵੀ ਸਾਂਝੇ ਕੀਤੇ ਹਨ। ਗਾਇਕਾ ਨੇ ਨਸੀਬੋ ਲਾਲ ਨੂੰ ਟੈਗ ਕਰਦੇ ਹੋਏ ਲਿਖਿਆ 'ਪਤਾ ਨਹੀਂ ਕਿੱਥੋਂ ਹਿੰਮਤ ਆਈ ਮੇਰੇ 'ਚ ਨਸੀਬੋ ਲਾਲ ਜੀ ਦੇ ਸਾਹਮਣੇ ਗਾਉਣ ਦੀ। ਗਲਤੀਆਂ ਵੱਡੀਆਂ ਕਰਨ ਲੱਗ ਗਈ ਆਂ ਹੁਣ ਮੈਂ'। ਸੁਨੰਦਾ ਸ਼ਰਮਾ ਵੱਲੋਂ ਸ਼ੇਅਰ ਕੀਤੇ ਗਏ ਇਸ ਵੀਡੀਓ 'ਤੇ ਫੈਨਜ਼ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ । ਦੱਸ ਦਈਏ ਕਿ ਬੀਤੇ ਦਿਨੀਂ ਗਾਇਕਾ ਨਸੀਬੋ ਨਾਲ ਸਟੇਜ 'ਤੇ ਵੀ ਉਨ੍ਹਾਂ ਨਾਲ ਨੱਚਦੀ ਹੋਈ ਨਜ਼ਰ ਆਈ ਸੀ।
ਦੱਸਦੇਈਏ ਕਿ ਸੁਨੰਦਾ ਸ਼ਰਮਾ ਸੋਸ਼ਲ ਮੀਡੀਆ ਉਤੇ ਕਾਫੀ ਐਕਟਿਵ ਰਹਿੰਦੇ ਹਨ। ਉਹ ਸ਼ੇਅਰੋ ਸ਼ਾਇਰੀ ਕਰਦਿਆਂ, ਗਾਇਕੀ ਦੀਆਂ ਤੇ ਹੋਰ ਕਈ ਵੀਡੀਓਜ਼ ਸੋਸ਼ਲ ਮੀਡੀਆ ਉਤੇ ਅਪਲੋਡ ਕਰਦੇ ਰਹਿੰਦੇ ਹਨ। ਉੱਥੇ ਹੀ ਉਹ ਕਿਚਨ 'ਚ ਵੀ ਹੱਥ ਅਜ਼ਮਾਉਂਦੀ ਹੋਈ ਦਿਖਾਈ ਦਿੰਦੇ ਹਨ।
View this post on InstagramIn The Market
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Gujarat Parcel Blast: विस्फोट से मचा हड़कंप; पार्सल खोलते ही हुआ जोरदार ब्लास्ट, 2 लोग घायल
Petrol Diesel Price Today: पेट्रोल-डीजल महंगा हुआ या सस्ता? जानें फ्यूल का लेटेस्ट प्राइस
Gold-Silver Price Today: सोने की कीमतों में उछाल, जानें अपने शहर का ताजा रेट