ਮੁੰਬਈ: ਬਾਲੀਵੁੱਡ ਅਦਾਕਾਰ ਕੰਗਣਾ ਰਨੌਤ (Kangana Ranaut) ਇਕ ਵਾਰ ਫਿਰ ਤੋਂ ਨਵਿਆਉਣ ਲਈ ਹਾਈ ਕੋਰਟ ਪੁੱਜੀ ਹੈ। ਬੰਬੇ ਹਾਈ ਕੋਰਟ ਨੇ (Kangana Ranaut) ਕੰਗਣਾ ਰਨੌਤ ਦੁਆਰਾ ਦਾਇਰ ਕੀਤੀ, ਉਸ ਅਰਜ਼ੀ ਉੱਤੇ ਮੰਗਲਵਾਰ 25 ਜੂਨ ਤੱਕ ਸੁਣਵਾਈ ਮੁਲਤਵੀ ਕਰ ਦਿੱਤੀ। ਦੱਸ ਦੇਈਏ ਕਿ ਪਾਸਪੋਰਟ ਅਥਾਰਟੀ ਨੇ (Mumbai police) ਮੁੰਬਈ ਪੁਲਿਸ ਦੁਆਰਾ ਦਰਜ ਕੀਤੀ ਐੱਫਆਈਆਰ ਦਾ ਹਵਾਲਾ ਦਿੰਦੇ ਹੋਏ ਉਸ ਦੇ ਪਾਸਪੋਰਟ ਨੂੰ ਨਵਿਆਉਣ ਤੋਂ ਇਨਕਾਰ ਕਰ ਦਿੱਤਾ ਹੈ।
ਇਹ ਵੀ ਪੜੋ: ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦਾ ਪੰਜਾਬ ਦੇ ਮੁੱਖ ਮੰਤਰੀ ਦੀ ਕੋਠੀ ਬਾਹਰ ਧਰਨਾ ਪ੍ਰਦਰਸ਼ਨ ਸ਼ੁਰੂ
ਇਸ ਮਾਮਲੇ ਵਿਚ ਜਸਟਿਸ ਪੀਬੀ ਵੜਾਲੇ ਅਤੇ ਐੱਸਪੀ ਤਵੜੇ ਦੇ ਬੈਂਚ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਬਾਅਦ ਸੁਣਵਾਈ ਮੁਲਤਵੀ ਕਰ ਦਿੱਤੀ। ਕੰਗਨਾ (Kangana) ਨੇ ਅਦਾਲਤ 'ਚ ਦਾਖਲ ਆਪਣੀ ਅਰਜ਼ੀ 'ਚ ਕਿਹਾ ਹੈ ਕਿ ਉਹ ਇੱਕ ਅਦਾਕਾਰਾ ਹੈ ਤੇ ਇਸ ਲਈ ਪ੍ਰੋਫ਼ੈਸ਼ਨਲ ਕਮਿਟਮੈਂਟਸ ਲਈ ਉਨ੍ਹਾਂ ਨੂੰ ਦੇਸ਼ ਤੇ ਵਿਦੇਸ਼ ਵਿੱਚ ਕਈ ਥਾਵਾਂ ਦੀ ਯਾਤਰਾ ਕਰਨੀ ਪੈਂਦੀ ਹੈ।
ਕੰਗਨਾ ਨੇ ਕਿਹਾ ਕਿ ਉਹ ਇਕ ਫ਼ਿਲਮ 'ਚ ਮੁੱਖ ਅਦਾਕਾਰਾ ਹੈ ਤੇ ਉਸ ਨੂੰ 15 ਜੂਨ ਤੋਂ ਅਗਸਤ ਤਕ ਬੁੱਡਾਪੇਸਟ ਦੀ ਯਾਤਰਾ ਕਰਨੀ ਹੈ। ਕੰਗਨਾ ਨੇ ਇਸ ਦੇ ਨਾਲ ਦੱਸਿਆ ਕਿ ਉਸ ਦੇ ਪਾਸਪੋਰਟ ਦੀ ਤਰੀਕ ਸਤੰਬਰ 2021 ਨੂੰ ਖਤਮ ਹੋ ਰਹੀ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर