ਨਵੀਂ ਦਿੱਲੀ - ਹਿੰਦੀ ਸਿਨੇਮਾ ਅਤੇ ਮਿਊਜ਼ਿਕ ਜਗਤ ਨੂੰ ਹੈਰਾਨ ਕਰਨ ਵਾਲੀ ਇਕ ਵੱਡੀ ਖਬਰ ਸਾਹਮਣੇ ਆਈ ਹੈ। ਭਾਰਤ ਦੀ ਸਵਰ ਕੋਕਿਲਾ ਲਤਾ ਮੰਗੇਸ਼ਕਰ (Lata Mangeshkar) ਦਾ ਦੇਹਾਂਤ ਹੋ ਗਿਆ ਹੈ। ਉਹ 92 ਸਾਲ ਦੀ ਉਮਰ ਵਿਚ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਏ ਹਨ। ਲਤਾ ਮੰਗੇਸ਼ਕਰ ਦੇ ਦੇਹਾਂਤ ਦੀ ਖਬਰ ਨਾਲ ਮਨੋਰੰਜਨ ਜਗਤ ਨੂੰ ਵੱਡਾ ਘਾਟਾ ਪਿਆ ਹੈ।
Singing legend Lata Mangeshkar passes away, says Union Minister Nitin Gadkari pic.twitter.com/S1Rhc63OdI
— ANI (@ANI) February 6, 2022
ਇਸ ਤੋਂ ਪਹਿਲਾਂ ਬੀਤੇ ਕਲ ਲਤਾ ਮੰਗੇਸ਼ਕਰ (Lata Mangeshkar) ਦੀ ਹਾਲਤ ਵਿਗੜਣ ਕਾਰਣ ਉਨ੍ਹਾਂ ਨੂੰ ਵੈਂਟੀਲੇਟਰ 'ਤੇ ਸ਼ਿਫਟ ਕਰ ਦਿੱਤਾ ਗਿਆ ਸੀ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਉਨ੍ਹਾਂ ਨੂੰ ਕੋਰੋਨਾ ਦੀ ਸ਼ਿਕਾਇਤ (Corona's complaint) ਤੋਂ ਬਾਅਦ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ (Breach Candy Hospital, Mumbai) ’ਚ ਦਾਖ਼ਲ ਕਰਵਾਇਆ ਗਿਆ ਸੀ। ਜ਼ਿਕਰਯੋਗ ਹੈ ਕਿ ਉਨ੍ਹਾਂ ਨੂੰ 8 ਜਨਵਰੀ ਨੂੰ ਕੋਰੋਨਾ ਅਤੇ ਨਿਮੋਨੀਆ (Corona and pneumonia) ਨਾਲ ਪੀੜਤ ਹੋਣ ਤੋਂ ਬਾਅਦ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਸਿਹਤ ’ਚ ਹੌਲੀ-ਹੌਲੀ ਸੁਧਾਰ ਹੋ ਰਿਹਾ ਸੀ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर