LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਲਤਾ ਮੰਗੇਸ਼ਕਰ ਦੀ ਸਿਹਤ ਵਿਗੜਣ ਕਾਰਣ ਵੈਂਟੀਲੇਟਰ 'ਤੇ ਕੀਤਾ ਗਿਆ ਸ਼ਿਫਟ

5feb lata

ਮੁੰਬਈ : ਭਾਰਤ ਦੀ ਸਵਰ ਕੋਕਿਲਾ ਦੇ ਨਾਂ ਨਾਲ ਮਸ਼ਹੂਰ 92 ਸਾਲਾ ਲਤਾ ਮੰਗੇਸ਼ਕਰ (Lata Mangeshkar) ਦੀ ਹਾਲਤ ਇਕ ਵਾਰ ਫ਼ਿਰ ਵਿਗੜ ਗਈ ਹੈ। ਉਨ੍ਹਾਂ ਨੂੰ ਮੁੜ ਤੋਂ ਵੈਂਟੀਲੇਟਰ ’ਤੇ ਭੇਜ ਦਿੱਤਾ ਗਿਆ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਉਨ੍ਹਾਂ ਨੂੰ ਕੋਰੋਨਾ ਦੀ ਸ਼ਿਕਾਇਤ (Corona's complaint) ਤੋਂ ਬਾਅਦ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ (Breach Candy Hospital, Mumbai) ’ਚ ਦਾਖ਼ਲ ਕਰਵਾਇਆ ਗਿਆ ਸੀ। ਜ਼ਿਕਰਯੋਗ ਹੈ ਕਿ ਉਨ੍ਹਾਂ ਨੂੰ 8 ਜਨਵਰੀ ਨੂੰ ਕੋਰੋਨਾ ਅਤੇ ਨਿਮੋਨੀਆ (Corona and pneumonia) ਨਾਲ ਪੀੜਤ ਹੋਣ ਤੋਂ ਬਾਅਦ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਸਿਹਤ ’ਚ ਹੌਲੀ-ਹੌਲੀ ਸੁਧਾਰ ਹੋ ਰਿਹਾ ਸੀ ਪਰ ਅੱਜ ਫ਼ਿਰ ਉਨ੍ਹਾਂ ਦੀ ਸਿਹਤ ਵਿਗੜਨ ’ਤੇ ਉਨ੍ਹਾਂ ਨੂੰ ਵੈਂਟੀਲੇਟਰ (Ventilator) ’ਤੇ ਭੇਜ ਦਿੱਤਾ ਗਿਆ ਹੈ। Also Read : ਫੋਨ ਦੇਖ ਰਿਹਾ ਵਿਅਕਤੀ ਮੈਟਰੋ ਟ੍ਰੈਕ 'ਤੇ ਡਿੱਗਿਆ, ਫੌਜੀ ਜਵਾਨ ਦੌੜ ਕੇ ਆਇਆ ਅੱਗੇ 

Lata mangeshkar health deteriorates again she is on ventilators lata  mangeshkar health critical | Lata Mangeshkar Health: स्वर कोकिला की फिर  बिगड़ी तबीयत; वेंटिलेटर पर किया गया शिफ्ट | Hindi News, Zee

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਲਤਾ ਮੰਗੇਸ਼ਕਰ ਦੇ ਦਿਹਾਂਤ ਦੀਆਂ ਅਫਵਾਹਾਂ ਸਾਹਮਣੇ ਆਈਆਂ ਸਨ। ਇਸ ਤੋਂ ਬਾਅਦ ਉਨ੍ਹਾਂ ਦੇ ਟਵਿਟਰ ਹੈਂਡਲ ਤੋਂ ਟਵੀਟ ਕਰਕੇ ਪਰਿਵਾਰ ਵਾਲਿਆਂ ਨੇ ਕਿਹਾ ਸੀ, ‘ਕਿਰਪਾ ਕਰਕੇ ਝੂਠੀਆਂ ਖ਼ਬਰਾਂ ’ਤੇ ਧਿਆਨ ਨਾ ਦਿਓ ਤੇ ਇਨ੍ਹਾਂ ਖ਼ਬਰਾਂ ’ਤੇ ਰੋਕ ਲਗਾ ਦੇਣੀ ਚਾਹੀਦੀ ਹੈ। ਬ੍ਰੀਚ ਕੈਂਡੀ ਹਸਪਤਾਲ ਦੇ ਪ੍ਰਤੀਤ ਸਮਧਾਨੀ ਨੇ ਅਪਡੇਟ ਦਿੱਤੀ ਹੈ। ਦੀਦੀ ਦੀ ਸਿਹਤ ’ਚ ਸੁਧਾਰ ਦਿਖ ਰਿਹਾ ਹੈ ਤੇ ਉਨ੍ਹਾਂ ਦਾ ਇਲਾਜ ਆਈ. ਸੀ. ਯੂ. ’ਚ ਚੱਲ ਰਿਹਾ ਹੈ। ਅਸੀਂ ਉਨ੍ਹਾਂ ਦੇ ਜਲਦ ਸਿਹਤਯਾਬ ਹੋਣ ਤੇ ਘਰ ਵਾਪਸੀ ਦੀ ਕਾਮਨਾ ਕਰਦੇ ਹਾਂ।  ਲੰਘੇ ਦਿਨ ਮੀਡੀਆ ਨਾਲ ਗੱਲਬਾਤ ਕਰਦਿਆਂ ਮਹਾਰਾਸ਼ਟਰ ਦੇ ਸਿਹਤ ਮੰਤਰੀ ਰਾਜੇਸ਼ ਟੋਪੇ ਨੇ ਦੱਸਿਆ ਸੀ, ‘ਮੈਂ ਲਤਾ ਜੀ ਦਾ ਇਲਾਜ ਕਰ ਰਹੇ ਡਾਕਟਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਲਤਾ ਮੰਗੇਸ਼ਕਰ ਦੀ ਸਿਹਤ ਵਿਚ ਸੁਧਾਰ ਬਾਰੇ ਦੱਸਿਆ ਸੀ। 

In The Market