ਮੀਕਾ ਸਿੰਘ ਨੇ ਕੀਤੀ ਭਗਵੰਤ ਮਾਨ ਦੀ ਤਾਰੀਫ, ਕਿਹਾ-‘ਪੰਜਾਬ ਦੀ ਮਿੱਟੀ ਨਾਲ ਜੁੜਿਆ ਹੋਇਆ ਇਨਸਾਨ’

ਚੰਡੀਗੜ੍ਹ- ਪੰਜਾਬੀ ਤੇ ਬਾਲੀਵੁੱਡ ਦੇ ਮਸ਼ਹੂਰ ਸਿੰਗਰ ਮੀਕਾ ਸਿੰਘ ਵਲੋਂ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਗਈ। ਇਸ ਸਬੰਧੀ ਮੀਕਾ ਸਿੰਘ…

ਚੰਡੀਗੜ੍ਹ- ਪੰਜਾਬੀ ਤੇ ਬਾਲੀਵੁੱਡ ਦੇ ਮਸ਼ਹੂਰ ਸਿੰਗਰ ਮੀਕਾ ਸਿੰਘ ਵਲੋਂ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਗਈ। ਇਸ ਸਬੰਧੀ ਮੀਕਾ ਸਿੰਘ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।

Also Read: ਪੰਜਾਬ ‘ਚ ਗੁੰਡਾਗਰਦੀ ‘ਤੇ ਸਖਤ ਮਾਨ ਸਰਕਾਰ, ADGP ਦੀ ਅਗਵਾਈ ‘ਚ ਬਣੇਗੀ ‘ਐਂਟੀ ਗੈਂਗਸਟਰ ਟਾਸਕ ਫੋਰਸ’

 

ਇਸ ਦੌਰਾਨ ਮੀਕਾ ਸਿੰਘ ਨੇ ਕਿਹਾ ਕਿ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ, ਸਾਡੇ ਸਤਿਕਾਰਯੋਗ ਭਗਵੰਤ ਮਾਨ ਜੀ ਨੂੰ ਮਿਲ ਕੇ ਬਹੁਤ ਵਧੀਆ ਲੱਗਾ। ਇੱਕ ਵਿਅਕਤੀ ਜਿਸਨੇ ਇੱਕ ਕਲਾਕਾਰ ਦੇ ਰੂਪ ਵਿੱਚ ਆਪਣਾ ਕਰੀਅਰ ਸ਼ੁਰੂ ਕੀਤਾ, ਜਿਸ ਨੇ ਆਪਣੀ ਜ਼ਿੰਦਗੀ ਵਿੱਚ ਕਈ ਉਤਰਾਅ-ਚੜ੍ਹਾਅ ਦੇਖੇ ਹੋਣਗੇ। 

Also Read: Swiggy-Zomato ਨੂੰ ਝਟਕਾ, CCI ਵਲੋਂ ਜਾਂਚ ਦੇ ਹੁਕਮ ਜਾਰੀ

 

Leave a Reply

Your email address will not be published. Required fields are marked *