ਨਵੀਂ ਦਿੱਲੀ: ਪ੍ਰਿਅੰਕਾ ਚੋਪੜਾ (Priyanka Chopra) ਅਤੇ ਨਿੱਕ ਜੋਨਸ (Nick Jones) ਮਾਤਾ-ਪਿਤਾ ਬਣ ਗਏ ਹਨ। ਫ਼ਿਲਮ ਅਦਾਕਾਰਾ ਪ੍ਰਿਅੰਕਾ ਚੋਪੜਾ ਸਰੋਗੇਸੀ (Priyanka Chopra Surrogacy) ਰਾਹੀਂ ਮਾਂ ਬਣੀ ਹੈ। ਜ਼ਿਕਰਯੋਗ ਹੈ ਕਿ ਆਪਣੇ-ਆਪਣੇ ਸੋਸ਼ਲ ਮੀਡੀਆ ਹੈਂਡਲ (Social media handle) 'ਤੇ ਦੋਨਾਂ ਨੇ ਇਹ ਐਲਾਨ ਕੀਤਾ ਕਿ ਉਹ ਮਾਤਾ-ਪਿਤਾ ਬਣ ਗਏ ਹਨ। ਜਿਵੇਂ ਇਹ ਖਬਰ ਸਾਹਮਣੇ ਆਈ ਪ੍ਰਿਯੰਕਾ ਅਤੇ ਨਿਕ ਨੂੰ ਸੋਸ਼ਲ ਮੀਡੀਆ (Social Media) 'ਤੇ ਤਾਬੜਤੋੜ ਵਧਾਈਆਂ ਮਿਲ ਰਹੀਆਂ ਹਨ। ਆਪਣੀ ਲੇਟੈਸਟ ਪੋਸਟ (Latest Post) ਵਿਚ ਨੰਨ੍ਹੇ ਮਹਿਮਾਨ ਦੇ ਆਉਣ ਦੀ ਖੁਸ਼ੀ ਸ਼ੇਅਰ ਕਰਨ ਦੇ ਨਾਲ-ਨਾਲ ਫੈਂਸ ਨੂੰ ਇਕ ਖਾਸ ਅਪੀਲ ਵੀ ਕੀਤੀ ਹੈ। Also Read : PM ਮੋਦੀ ਅੱਜ ਵੱਖ-ਵੱਖ ਜ਼ਿਲ੍ਹਿਆਂ ਦੇ DM ਨਾਲ ਕਰਨਗੇ ਗੱਲਬਾਤ
View this post on Instagram
ਪ੍ਰਿਯੰਕਾ ਅਤੇ ਨਿਕ ਦੋਹਾਂ ਨੇ ਆਹਣੇ ਇੰਸਟਾਗ੍ਰਾਮ ਅਕਾਉਂਟ 'ਤੇ ਇਕ ਪੋਸਟ ਸ਼ੇਅਰ ਕੀਤੀ ਹੈ। ਜਿਸ ਵਿਚ ਉਨ੍ਹਾਂ ਨੇ ਲਿਖਿਆ ਹੈ ਕਿ ਸਾਨੂੰ ਬਹੁਤ ਖੁਸ਼ੀ ਹੋ ਰਹੀ ਹੈ ਇਸ ਗੱਲ ਦੀ ਪੁਸ਼ਟੀ ਕਰਦੇ ਹੋਏ ਕਿ ਸਾਡੇ ਘਰ ਸਰੋਗੇਸੀ ਰਾਹੀਂ ਇਕ ਨੰਨ੍ਹਾ ਮਹਿਮਾਨ ਆਇਆ ਹੈ। ਅਸੀਂ ਸਾਰਿਆਂ ਨੂੰ ਸਨਮਾਨ ਦੇ ਨਾਲ ਬੇਨਤੀ ਕਰਦੇ ਹਾਂ ਕਿ ਇਸ ਸਪੈਸ਼ਲ ਮੌਕੇ 'ਤੇ ਸਾਨੂੰ ਪ੍ਰਾਈਵੇਸੀ ਦਿਓ ਕਿਉਂਕਿ ਅਸੀਂ ਪਰਿਵਾਰ 'ਤੇ ਫੋਕਸ ਕਰਨਾ ਹੈ। ਬਹੁਤ-ਬਹੁਤ ਧੰਨਵਾਦ।
ਪ੍ਰਿਯੰਕਾ ਅਤੇ ਨਿਕ ਇਸ ਪੋਸਟ ਦੇ ਸਾਹਮਣੇ ਆਉਣ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਉਨ੍ਹਾਂ ਨੂੰ ਤਾਬੜਤੋੜ ਵਧਾਈਆਂ ਮਿਲਣੀਆਂ ਸ਼ੁਰੂ ਹੋ ਗਈਆਂ। ਕਈ ਫੈਂਸ ਦੇ ਨਾਲ-ਨਾਲ ਉਨ੍ਹਾਂ ਨੂੰ ਸੈਲੀਬ੍ਰਿਟੀਜ਼ ਵੀ ਵਧਾਈਆਂ ਦੇ ਰਹੇ ਹਨ। ਦੱਸ ਦਈਏ ਕਿ ਕਾਫੀ ਦਿਨਾਂ ਤੋਂ ਹੀ ਪ੍ਰਿਯੰਕਾ ਦੀ ਪ੍ਰੈਗਨੈਂਸੀ ਨੂੰ ਲੈ ਕੇ ਚਰਚਾਵਾਂ ਸਨ। ਪ੍ਰਿਯੰਕਾ ਨੇ ਵੀ ਇਕ ਇੰਟਰਵਿਊ ਵਿਚ ਗੱਲ ਕਰਦੇ ਹੋਏ ਕਿਹਾ ਸੀ ਕਿ ਉਹ ਅਤੇ ਨਿਕ ਫੈਮਿਲੀ ਪਲਾਨਿੰਗ ਨੂੰ ਲੈ ਕੇ ਕਾਫੀ ਸੀਰੀਅਸ ਹਨ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Masala Tea in Winters: सर्दियों में रोजाना करें मसाला चाय का सेवन, सर्दी-जुकाम से मिलेगा छुटकारा
Dates Benefits: सर्दियों में इस तरीके से खाएं खजूर, मिलेंगे अनगिनत फायदे
Gold-Silver Price Today : सोने-चांदी की कीमतों में उछली! चेक करें 22 कैरेट और 24 कैरेट गोल्ड रेट