ਮੁੰਬਈ- ਕੋਰੋਨਾ ਵਾਇਰਸ ਇਕ ਵਾਰ ਫਿਰ ਤੇਜ਼ੀ ਨਾਲ ਫੈਲ ਰਿਹਾ ਹੈ। ਤੀਜੀ ਲਹਿਰ ਦੀ ਸ਼ੁਰੂਆਤ ਹੋ ਚੁੱਕੀ ਹੈ ਤੇ ਬਾਲੀਵੁੱਡ ਇਸ ਤੋਂ ਬਚਿਆ ਨਹੀਂ ਹੈ। ਸਾਰਿਆਂ ਵਿਚਾਲੇ ਕੋਰੋਨਾ ਵਾਇਰਸ ਬਹੁਤ ਤੇਜ਼ੀ ਨਾਲ ਫੈਲ ਰਿਹਾ ਹੈ। ਪਿਛਲੇ ਕੁਝ ਦਿਨਾਂ ਵਿਚ ਕਈ ਬਾਲੀਵੁੱਡ ਸਿਤਾਰੇ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ ਤੇ ਹੁਣ ਬਾਲੀਵੁੱਡ ਅਭਿਨੇਤਰੀ ਸਵਰਾ ਭਾਸਕਰ ਵੀ ਕੋਰੋਨਾ ਪਾਜ਼ਟਿਵ ਪਾਈ ਗਈ ਹੈ। ਸਵਰਾ ਨੇ ਇਸ ਦੀ ਜਾਣਕਾਰੀ ਟਵੀਟ ਰਾਹੀਂ ਦਿੱਤੀ ਹੈ।
Also Read: ਜੰਮੂ-ਕਸ਼ਮੀਰ ਦੇ ਬਡਗਾਮ ‘ਚ ਸੁਰੱਖਿਆ ਬਲਾਂ ਦਾ ਮੁਕਾਬਲਾ, JeM ਦੇ 3 ਅੱਤਵਾਦੀ ਢੇਰ
Hello Covid!



