ਚੰਡੀਗੜ੍ਹ: ਪੰਜਾਬ ਵਿੱਚ ਮੀਂਹ ਕਾਰਨ ਸਰਕਾਰੀ ਸਕੂਲਾਂ ਦੀਆਂ ਛੁੱਟੀਆ ਵਿੱਚ ਵਾਧਾ ਕੀਤਾ ਹੈ ਹੁਣ ਪੰਜਾਬ ਵਿੱਚ 16 ਜੁਲਾਈ ਤੱਕ ਛੁੱਟੀਆ ਹਨ।
ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਜੀ ਦੇ ਨਿਰਦੇਸ਼ਾਂ ਅਨੁਸਾਰ ਬਾਰਿਸ਼ ਕਾਰਨ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਚੱਲ ਰਹੀਆਂ ਛੁੱਟੀਆਂ ਵਿੱਚ 16 ਜੁਲਾਈ 2023 ਤੱਕ ਵਾਧਾ ਕੀਤਾ ਜਾਂਦਾ ਹੈ।
17 ਜੁਲਾਈ (ਸੋਮਵਾਰ) ਤੋਂ ਸਕੂਲ ਆਮ ਵਾਂਗ ਖੁੱਲ੍ਹਣਗੇ।…
— Harjot Singh Bains (@harjotbains) July 13, 2023
