ਡੇਰਾਬਸੀ ਚ ਕੈਮੀਕਲ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਦਹਿਸ਼ਤ ‘ਚ ਲੋਕ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਡੇਰਾਬਸੀ ਚ ਇਕ PCPL ਕੈਮੀਕਲ ਫੈਕਟਰੀ ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ। ਮਿਲੀ ਜਾਣਕਾਰੀ ਦੇ ਅਨੁਸਾਰ ਫੈਕਟਰੀ ਚ ਜਹਿਰੀਲੀ ਗੈਸ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਡੇਰਾਬਸੀ ਚ ਇਕ PCPL ਕੈਮੀਕਲ ਫੈਕਟਰੀ ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ।

Fire ਮਿਲੀ ਜਾਣਕਾਰੀ ਦੇ ਅਨੁਸਾਰ ਫੈਕਟਰੀ ਚ ਜਹਿਰੀਲੀ ਗੈਸ ਲੀਕ ਹੋਣ ਦੇ ਕਾਰਨ ਭਿਆਨਕ ਅੱਗ ਗਈ ਜਿਸ ਕਾਰਨ ਇਲਾਕੇ ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

Fire

ਦੱਸਿਆ ਜਾ ਰਿਹਾ ਹੈ ਕਿ ਕੈਮੀਕਲ ਦੀ ਫੈਕਟਰੀ ਹੈ। ਜਿਸ ਕਾਰਨ ਪਹਿਲਾ ਵੀ ਕਈ ਵਾਰ ਫੈਕਟਰੀ ‘ਚ ਅੱਗ ਲੱਗ ਚੁੱਕੀ ਹੈ। ਫਿਲਹਾਲ ਮੌੇਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਗੱਡੀਆਂ ਨੇ ਅੱਗ ਤੇ ਕਾਬੂ ਪਾਇਆ ਤੇ ਨਾਲ ਹੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

 

Leave a Reply

Your email address will not be published. Required fields are marked *