ਪਟਿਆਲਾ ‘ਚ ਪੁਲਿਸ ਨੇ ਨਕਲੀ ਪੁਲਿਸ ਅਫਸਰ ਨੂੰ ਦਬੋਚਿਆ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਟਿਆਲਾ ਚ ਇਕ ਨਕਲੀ ਪੁਲਿਸ ਅਫਸਰ ਗ੍ਰਿਫਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅੁਸਾਰ ਪੁਲਿਸ ਨੇ ਬੜੀ ਮੁਸਤੈਦੀ ਦੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਟਿਆਲਾ ਚ ਇਕ ਨਕਲੀ ਪੁਲਿਸ ਅਫਸਰ ਗ੍ਰਿਫਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅੁਸਾਰ ਪੁਲਿਸ ਨੇ ਬੜੀ ਮੁਸਤੈਦੀ ਦੇ ਨਾਲ ਇਕ ਨਕਲੀ ਪੁਲਿਸ ਅਫਸਰ ਨੂੰ  ਗ੍ਰਿਫਤਾਰ ਕੀਤਾ ਹੈ।

fake police fake police fake police fake police

ਗ੍ਰਿਫਤਾਰ ਕੀਤੇ ਗਏ ਨਕਲੀ ਪੁਲਿਸ ਅਫਸਰ ਦਾ ਨਾਂ ਅਮਰਜੀਤ ਦੱਸਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਦੀ ਗੱਡੀ ਤੇ ਪੁਲਿਸ ਦੇ ਸਟੀਕਰ ਵੀ ਲੱਗੇ ਹੋਏ ਸੀ ਫਿਲਹਾਲ ਪੁਲਿਸ ਉਕਤ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *