ਦਲਜੀਤ ਕਲਸੀ ਨਾਲ ਮੁਲਾਕਾਤ ਲਈ ਡਿਬਰੂਗੜ੍ਹ ਜੇਲ੍ਹ ਪਹੁੰਚਿਆ ਪਰਿਵਾਰ

ਅਸਾਮ: ਅਸਾਮ ਦੇ ਡਿਬਰੁਗੜ੍ਹ ਜੇਲ੍ਹ ਵਿੱਚ ਬੰਦ ਦਲਜੀਤ ਕਲਸੀ ਸਮੇਤ 9 ਵਿਅਕਤੀ ਬੰਦ ਹਨ ਇੰਨ੍ਹਾਂ ਉੱਤੇ ਐੱਨਐੱਸਏ ਲਗਾਇਆ ਗਿਆ ਹੈ। ਹੁਣ ਦਲਜੀਤ ਕਲਸੀ ਦਾ ਪਰਿਵਾਰ…

ਅਸਾਮ: ਅਸਾਮ ਦੇ ਡਿਬਰੁਗੜ੍ਹ ਜੇਲ੍ਹ ਵਿੱਚ ਬੰਦ ਦਲਜੀਤ ਕਲਸੀ ਸਮੇਤ 9 ਵਿਅਕਤੀ ਬੰਦ ਹਨ ਇੰਨ੍ਹਾਂ ਉੱਤੇ ਐੱਨਐੱਸਏ ਲਗਾਇਆ ਗਿਆ ਹੈ। ਹੁਣ ਦਲਜੀਤ ਕਲਸੀ ਦਾ ਪਰਿਵਾਰ ਡਿਬਰੂਗੜ੍ਹ ਜੇਲ੍ਹ ਪਹੁੰਚਿਆ ਹੈ ਅਤੇ ਦਲਜੀਤ ਕਲਸੀ ਨਾਲ ਮੁਲਾਕਾਤ ਕਰੇਗਾ। 

ਅੰਮ੍ਰਿਤਪਾਲ ਮਾਮਲੇ ਵਿੱਚ ਹੋਈ ਸੀ ਗ੍ਰਿਫ਼ਤਾਰੀ 

ਅੰਮ੍ਰਿਤਪਾਲ ਮਾਮਲੇ ਵਿੱਚ ਦਲਜੀਤ ਕਲਸੀ ਸਮੇਤ 9 ਜਾਣਿਆ ਉੱਤੇ ਐਨ੍ਐਸਏ ਲਗਾਇਆ ਗਿਆ ਹੈ ਜੋ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਪ੍ਰਧਾਨ ਮੰਤਰੀ ਬਾਜੇਕੇ ਵੀ ਇਸ ਜੇਲ੍ਹ ਵਿੱਚ ਬੰਦ ਹੈ।

ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ 

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਪੰਜਾਬ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।  ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿਸੇ ਤਰ੍ਹਾਂ ਦੀ ਅਫ਼ਵਾਹ ਉੱਤੇ ਯਕੀਨ ਨਾ ਕੀਤਾ ਜਾਵੇ।

Leave a Reply

Your email address will not be published. Required fields are marked *