ਮਸ਼ਹੂਰ ਅਭਿਨੇਤਰੀ ਨੂੰ ਮਿਲੀ ਜਾਨੋਂ ਮਾਰਣ ਦੀ ਧਮਕੀ, 10 ਕਰੋੜ ਦੀ ਮੰਗੀ ਫਿਰੋਤੀ

ਮੁੰਬਈ : ਪੰਜਾਬੀ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਲੈ ਕੇ  ਵੱਡੀ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਹਿਮਾਂਸ਼ੀ ਖੁਰਾਣਾ ਨੂੰ ਜਾਨੋਂ ਮਾਰਣ ਦੀ ਧਮਕੀ ਦਿੱਤੀ…

himanshi khurana

ਮੁੰਬਈ : ਪੰਜਾਬੀ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਲੈ ਕੇ  ਵੱਡੀ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਹਿਮਾਂਸ਼ੀ ਖੁਰਾਣਾ ਨੂੰ ਜਾਨੋਂ ਮਾਰਣ ਦੀ ਧਮਕੀ ਦਿੱਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਗੈਂਗਸਟਰਾਂ ਵੱਲੋਂ 10 ਕਰੋੜ ਰੁਪਏ ਦੀ ਮੰਗ ਕੀਤੀ ਗਈ ਹੈ। ਇਸ ਮਾਮਲੇ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸੂਤਰਾਂ ਦੇ ਹਵਾਲੇ ਤੋਂ ਖਬਰ ਆਈ ਕਿ ਹਿਮਾਂਸ਼ੀ ਨੂੰ ਇੱਕ ਫੋਨ ਆਇਆ ਸੀ, ਜਿਸ ਦੌਰਾਨ ਉਸ ਨੂੰ ਧਮਕੀ ਦਿੱਤੀ ਗਈ ਹੈ।

Leave a Reply

Your email address will not be published. Required fields are marked *