ਉਮਰਾਨੰਗਲ ਦੀ ਪੇਸ਼ੀ ਅੱਜ, SIT ਰਿਮਾਂਡ ਵਧਾਓਣ ਦੀ ਕਰ ਸਕਦੀ ਹੈ ਮੰਗ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਬਹਿਬਲ ਕਲਾਂ-ਕੋਟਕਪੂਰਾ ਗੋਲੀ ਕਾਂਡ ਮਾਮਲੇ ਚ SIT ਵੱਲੋਂ ਗ੍ਰਿਫਤਾਰ ਕੀਤੇ ਗਏ | ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਆਈ. ਜੀ. ਪਰਮਰਾਜ ਸਿੰਘ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਬਹਿਬਲ ਕਲਾਂ-ਕੋਟਕਪੂਰਾ ਗੋਲੀ ਕਾਂਡ ਮਾਮਲੇ ਚ SIT ਵੱਲੋਂ ਗ੍ਰਿਫਤਾਰ ਕੀਤੇ ਗਏ | ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਨੂੰ ਫਰੀਦਕੋਟ ਦੀ ਅਦਾਲਤ ਚ ਪੇਸ਼ ਕੀਤਾ ਜਾਵੇਗਾ | ਤੇ ਇਸ ਦੌਰਾਨ SIT ਰਿਮਾਂਡ ਵਧਾਓਣ ਦੀ ਮੰਗ ਕਰ ਸਕਦੀ ਹੈ | ਦੱਸਦਇਆ ਕਿ ਅੱਜ ਉਮਰਾਨੰਗਲ ਦਾ ਰਿਮਾਂਡ ਖਤਮ ਹੋ ਰਿਹਾ ਹੈ |

Watch Video 

Leave a Reply

Your email address will not be published. Required fields are marked *