ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਸੰਗਰੂਰ ਦੇ ਕਿਸਾਨਾਂ ਨੂੰ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਦੱਸ ਦਈਏ ਕਿ ਸੰਗਰੂਰ ਕੋਰਟ ਨੇ ਘੱਗਰ ਨਹਿਰ ਚ ਐਕਵਾਇਰ ਹੋਈ ਕਿਸਾਨਾਂ ਦੀ ਜਮੀਨ ਦਾ ਪੂਰਾ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ ਹੈ
ਜਿਸ ਤੋਂ ਬਾਅਦ ਕਿਸਾਨਾਂ ਵਿੱਚ ਹੁਣ ਖੁਸ਼ੀ ਦੀ ਲਹਿਰ ਛਾਈ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸੰਗਰੂਰ ਦੀਆਂ 7 ਇਤਿਹਾਸਿਕ ਸਰਕਾਰੀ ਇਮਾਰਤਾਂ ਨੂੰ ਵੇਚ ਕੇ ਇਕੱਠਾ ਹੋਇਆ ਪੈਸਾ ਕਿਸਾਨਾਂ ਨੂੰ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ।

