ਕਰਜ਼ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖੁਦਕੁਸ਼ੀ, 25 ਲੱਖ ਦਾ ਕਰਜ਼ਾਈ ਸੀ ਕਿਸਾਨ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜੰਡਿਆਲਾ ਗੁਰੂ ਦੇ ਪਿੰਡ ਮੱਲੀਆਂ ‘ਚ ਇੱਕ ਕਿਸਾਨ ਨੇ ਕਰਜ਼ੇ ਦੀ ਪਰੇਸ਼ਾਨੀ ਦੇ ਚੱਲਦਿਆਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ | ਮ੍ਰਿਤਕ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜੰਡਿਆਲਾ ਗੁਰੂ ਦੇ ਪਿੰਡ ਮੱਲੀਆਂ ‘ਚ ਇੱਕ ਕਿਸਾਨ ਨੇ ਕਰਜ਼ੇ ਦੀ ਪਰੇਸ਼ਾਨੀ ਦੇ ਚੱਲਦਿਆਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ | ਮ੍ਰਿਤਕ ਕਿਸਾਨ ਦੀ ਪਹਿਚਾਣ ਸੁਖਦੇਵ ਸਿੰਘ ਦੇ ਰੂਪ ‘ਚ ਹੋਈ ਹੈ |

ਸੁਖਦੇਵ ਸਿੰਘ ਸਾਢੇ ਤਿੰਨ ਏਕੜ ਜ਼ਮੀਨ ਦਾ ਮਾਲਕ ਸੀ | ਤੇ ਉਸ ਦੇ ਸਿਰ ਲਗਭਗ 25 ਲੱਖ ਰੁਪਏ ਕਰਜ਼ਾ ਸੀ..ਇਸ ‘ਚ 15 ਲੱਖ ਰੁਪਏ ਬੈਂਕਾਂ ਦੇ ਅਤੇ ਬਾਕੀ 10 ਲੱਖ ਰੁਪਏ ਆੜ੍ਹਤੀਆਂ ਤੇ ਰਿਸ਼ਤੇਦਾਰਾਂ ਦੇ ਕਹੇ ਜਾ ਰਹੇ ਹਨ |

Watch Video

https://youtu.be/whGAYOoANKQ

Leave a Reply

Your email address will not be published. Required fields are marked *