ਪੰਜਾਬ ਦੀ ਸਿਆਸਤ ਵਿਚ ਧਮਾਕਾ, ਕਿਸਾਨ ਆਗੂਆਂ ਨੇ ਬਣਾਇਆ ਸੰਯੁਕਤ ਸਮਾਜ ਮੋਰਚਾ

ਚੰਡੀਗੜ੍ਹ : ਕਿਸਾਨ ਆਗੂਆਂ (Farmer leaders) ਦੀ ਮੀਟਿੰਗ (Meeting) ਅੱਜ ਚੰਡੀਗੜ੍ਹ (Chandigarh) ਵਿਖੇ ਹੋਈ, ਜਿਸ ਵਿਚ ਕਿਸਾਨਾਂ ਵਲੋਂ ਸੰਯੁਕਤ ਸਮਾਜ ਮੋਰਚਾ (United Social Front) ਦਾ…

ਚੰਡੀਗੜ੍ਹ : ਕਿਸਾਨ ਆਗੂਆਂ (Farmer leaders) ਦੀ ਮੀਟਿੰਗ (Meeting) ਅੱਜ ਚੰਡੀਗੜ੍ਹ (Chandigarh) ਵਿਖੇ ਹੋਈ, ਜਿਸ ਵਿਚ ਕਿਸਾਨਾਂ ਵਲੋਂ ਸੰਯੁਕਤ ਸਮਾਜ ਮੋਰਚਾ (United Social Front) ਦਾ ਐਲਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਜੇ ਤਾਂ ਸਿਰਫ ਮੋਰਚੇ ਦਾ ਐਲਾਨ ਕੀਤਾ ਗਿਆ ਹੈ ਅਤੇ ਆਉਣ ਵਾਲੇ ਸਮੇਂ ‘ਚ ਅੱਗੇ ਦੀਆਂ ਰਣਨੀਤੀਆਂ ਬਾਰੇ ਜਾਣੂੰ ਕਰਵਾਇਆ ਜਾਵੇਗਾ। Also Read : ਪੰਜਾਬ ਦਾ ਸਿਸਟਮ ਬਦਲਣ ਦਾ ਸਮਾਂ ਆ ਗਿਐ, ਕਿਸਾਨ ਆਗੂਆਂ ਨੇ ਚੋਣ ਲੜਣ ਦੇ ਦਿੱਤੇ ਸੰਕੇਤ

ਕਿਸਾਨਾਂ ਨੇ ਕਿਹਾ ਕਿ 22 ਕਿਸਾਨ ਜੱਥੇਬੰਦੀਆਂ ਵਲੋਂ ਇਸ ਵੇਲੇ ਮੀਟਿੰਗ ਕੀਤੀ ਗਈ, ਜਿਸ ਵਿਚ ਕਿਸਾਨ ਆਗੂਆਂ ਨੇ ਕਿਹਾ ਕਿ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ 117 ਸੀਟਾਂ ‘ਤੇ ਚੋਣਾਂ ਲੜੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ 3 ਕਿਸਾਨ ਜੱਥੇਬੰਦੀਆਂ ਹੋਰ ਸਾਡੇ ਨਾਲ ਹਨ। ਉਨ੍ਹਾਂ ਵਲੋਂ ਮੀਟਿੰਗ ਕੀਤੀ ਜਾ ਰਹੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਬਲਬੀਰ ਸਿੰਘ ਰਾਜੇਵਾਲ ਸੀ.ਐੱਮ. ਉਮੀਦਵਾਰ ਹੋਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਨੂੰ ਪਹਿਲੇ ਨੰਬਰ ‘ਤੇ ਲਿਆਵਾਂਗੇ।

Leave a Reply

Your email address will not be published. Required fields are marked *