ਸੰਗਰੂਰ ‘ਚ ਨਸ਼ੇ ਖਿਲਾਫ ਆਵਾਜ਼ ਚੁੱਕਣ ‘ਤੇ ਕਿਸਾਨ ਨੂੰ ਮਿਲੀ ਦਰਦਨਾਕ ਮੌਤ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੰਗਰੁਰ ਦੇ ਪਿੰਡ ਬਡਰੁੱਖਾ ਤੋਂ ਇਕ ਅਜਿਹਾ ਮਾਮਲਾ ਦੇਖਣ ਨੂੰ ਮਿਲਿਆ ਹੈ ਜਿੱਥੇ ਇਕ ਕਿਸਾਨ ਵੱਲੋਂ ਨਸ਼ੇ ਦੇ ਖਿਲਾਫ ਬੋਲਣ ਤੇ ਉਸਨੂੰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੰਗਰੁਰ ਦੇ ਪਿੰਡ ਬਡਰੁੱਖਾ ਤੋਂ ਇਕ ਅਜਿਹਾ ਮਾਮਲਾ ਦੇਖਣ ਨੂੰ ਮਿਲਿਆ ਹੈ ਜਿੱਥੇ ਇਕ ਕਿਸਾਨ ਵੱਲੋਂ ਨਸ਼ੇ ਦੇ ਖਿਲਾਫ ਬੋਲਣ ਤੇ ਉਸਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ।

drugs

ਮ੍ਰਿਤਕ ਕਿਸਾਨ ਦੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਕਿਸਾਨ ਦੇ ਖੇਤਾਂ ਦੇ ਨੇੜੇ ਇਕ ਸਾਧੂ ਕੁਟੀਆ ਬਣਾ ਕੇ ਰਹਿੰਦਾ ਸੀ ਜੋ ਕਿ ਨਸ਼ੇ ਕਰਦਾ ਵੀ ਸੀ ਤੇ ਨੌਜਵਾਨਾਂ ਨੂੰ ਵੀ ਇਸ ਲਤ ਨੂੰ ਲਗਾਉਂਦਾ ਸੀ।

Dead Body

ਜਦੋ ਇਸਦਾ ਪਤਾ ਕਿਸਾਨ ਨੂੰ ਲੱਗਿਆ ਤਾਂ ਕਿਸਾਨ ਤੇ ਸਾਧੂ ਦੇ ਵਿਚਾਲੇ ਹਰ ਵੇਲੇ ਲੜਾਈ ਹੁੰਦੀ ਰਹਿੰਦੀ ਸੀ। ਇਸੇ ਰੰਜੀਸ਼ ਦੇ ਚੱਲਦੇ ਸਾਧੂ ਨੇ ਆਪਣੇ ਸਾਥੀ ਦੇ ਨਾਲ ਮਿਲਕੇ ਕਿਸਾਨ ਦਾ ਕਤਲ ਕਰ ਦਿੱਤਾ। ਉੱਥੇ ਹੀ ਮੌਕੇ ਤੇ ਪਹੁੰਚੀ ਪੁਲਿਸ ਨੇ ਆਰੋਪੀ ਨੂੰ ਹਿਰਾਸਤ ਚ ਲੈ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *