ਸਰਕਾਰ ਖਿਲਾਫ ’ਤੇ ਆਪਣੀਆਂ ਮੰਗਾਂ ਨੂੰ ਲੈਕੇ ਗੰਨਾ ਕਿਸਾਨ ਅੱਜ ਕਰਨਗੇ ਭੁੱਖ ਹੜਤਾਲ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਗੁਰਦਾਸਪੁਰ ਚ ਗੰਨਾ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ ਹੈ। ਦਸ ਦਈਏ ਕਿ ਗੰਨਾ ਕਿਸਾਨ ਆਪਣੀਆਂ ਮੰਗਾਂ ਨੂੰ ਲੈਕੇ ਭੁੱਖ ਹੜਤਾਲ ਤੇ ਬੈਠਣਗੇ।…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਗੁਰਦਾਸਪੁਰ ਚ ਗੰਨਾ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ ਹੈ। ਦਸ ਦਈਏ ਕਿ ਗੰਨਾ ਕਿਸਾਨ ਆਪਣੀਆਂ ਮੰਗਾਂ ਨੂੰ ਲੈਕੇ ਭੁੱਖ ਹੜਤਾਲ ਤੇ ਬੈਠਣਗੇ। ਮਿਲੀ ਜਾਣਕਾਰੀ ਦੇ ਅਨੁਸਾਰ ਬਟਾਲਾ-ਚੰਡੀਗੜ੍ਹ ਨੈਸ਼ਨਲ ਹਾਈਵੇ ਤੇ ਜਾਮ ਕੀਤਾ ਹੋਇਆ ਹੈ। ਕਾਬਿਲੇਗੌਰ ਹੈ ਕਿ ਇਸ ਧਰਨੇ ’ਚ ਕਰੀਬ 90 ਪਿੰਡਾਂ ਦੇ ਕਿਸਾਨ ਸ਼ਾਮਲ ਹਨ।

Farmer Protest  Farmer Protest

ਕਿਸਾਨਾਂ ਦੇ ਸ਼ੂਗਰ ਮਿਲ ਵੱਲ ਨੂੰ 92 ਕਰੋੜ ਦਾ ਬਕਾਇਆ ਪਇਆ ਹੋਇਆ ਹੈ। ਜਿਸ ਤੇ ਪੰਜਾਬ ਸਰਕਾਰ ਨੇ ਆਪਣੇ ਹਿੱਸੇ ਦੀ ਰਾਸ਼ੀ ਨੂੰ ਜਾਰੀ ਕਰਨ ਦੇ ਆਦੇਸ਼ ਦਿੱਤੇ ਹਨ। ਸਰਕਾਰ ਕਿਸਾਨਾਂ ਲਈ ਕਰੀਬ 11 ਕਰੋੜ ਰੁਪਏ ਦੀ ਰਾਸ਼ੀ ਨੂੰ ਜਾਰੀ ਕਰਨ ਦੇ ਆਦੇਸ਼ ਦਿੱਤੇ ਹਨ। ਪਰ ਇਹ ਰਾਸ਼ੀ ਵੀ ਕਿਸਾਨਾਂ ਨੂੰ ਨਹੀਂ ਮਿਲ ਪਾ ਰਹੀ ਹੈ। ਜਿਸ ਕਾਰਨ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

 

 

Leave a Reply

Your email address will not be published. Required fields are marked *