ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਗੁਰਦਾਸਪੁਰ ‘ਚ ਕਿਸਾਨਾਂ ਨੇ ਸਰਕਾਰ ਖਿਲਾਫ ਪ੍ਰਦਰਸ਼ਨ ਕਰਦੇ ਹੋਏ ਕਰਤਾਰਪੁਰ ਲਾਂਘੇ ਦਾ ਕੰਮ ਰੁਕਵਾ ਦਿੱਤਾ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਮੁਆਵਜ਼ੇ ਚੋਂ ਟੀਡੀਐੱਸ ਕੱਟੇ ਜਾਣ ਦੇ ਕਾਰਨ ਉਹਨਾਂ ਨੇ ਕਰਤਾਰਪੁਰ ਲਾਂਘੇ ਦੇ ਕੰਮ ਨੂੰ ਰੁਕਵਾ ਦਿੱਤਾ ਹੈ।
ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਮੰਗ ਕੀਤੀ ਹੈ ਕਿ ਉਹਨਾਂ ਦੇ ਮੁਆਵਜ਼ੇ ਚੋਂ ਟੀਡੀਐੱਸ ਨਾ ਕੱਟਿਆ ਜਾਵੇ। ਨਾਲ ਹੀ ਕਿਸਾਨਾਂ ਨੇ ਸਰਕਾਰ ਦੇ ਖਿਲਾਫ ਪ੍ਰਸਾਸ਼ਨ ਦੇ ਖਿਲਾਫ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ।


