ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਮਾਨਸਾ ਚ ਲਗਾਤਾਰ ਕਿਸਾਨ ਸਰਕਾਰ ਦੇ ਖਿਲਾਫ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਦਸ ਦਈਏ ਕਿ ਮਾਨਸਾ ਚ ਕਿਸਾਨਾਂ ਨੇ ਬੈਂਕ ਅੱਗੇ ਧਰਨਾ ਦਿੱਤਾ ਹੋਇਆ।
ਉੱਥੇ ਹੀ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਕਹਿਣਾ ਹੈ ਕਿ ਅਦਾਲਤ ਦੇ ਹੁਕਮਾਂ ਦੇ ਬਾਵਜੂਦ ਤੋਂ ਬਾਅਦ ਵੀ ਬੈਂਕ ਚੈੱਕ ਵਾਪਸ ਨਹੀਂ ਕਰ ਰਹੇ ਹਨ ਜਿਸ ਕਾਰਨ ਉਹ ਫਿਰ ਤੋਂ ਧਰਨਾ ਦੇ ਰਹੇ ਹਨ।

