ਪੰਜਾਬ ‘ਚ ਕਿਸਾਨਾਂ ਦੀਆਂ ਸੋਨੇ ਦੀਆਂ ਫਸਲਾਂ ਨੂੰ ਅੱਗ ਲੱਗਣ ਦਾ ਸਿਲਸਿਲਾ ਜਾਰੀ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਫਿਰੋਜ਼ਪੁਰ ਚ ਕਣਕ ਦੀ ਪੱਕੀ ਫਸਲ ਨੂੰ ਭਿਆਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।  ਦੱਸਿਆ ਜਾ ਰਿਹਾ ਹੈ ਕਿ ਮਮਦੋਟ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਫਿਰੋਜ਼ਪੁਰ ਚ ਕਣਕ ਦੀ ਪੱਕੀ ਫਸਲ ਨੂੰ ਭਿਆਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

Wheat field  ਦੱਸਿਆ ਜਾ ਰਿਹਾ ਹੈ ਕਿ ਮਮਦੋਟ ਕਸਬੇ ਦੇ ਪਿੰਡ ਜੋਧਪੁਰ ਦੇ ਪਿੰਡ ‘ਚ ਕਿਸਾਨ ਦੀ ਕਰੀਬ 5 ਏਕੜ ਦੀ ਫਸਲ ਨੂੰ ਅੱਗ ਲੱਗ ਗਈ

Wheat field

ਜਿਸ ਕਾਰਨ ਭਿਆਨਕ ਅੱਗ ਸਾਰੀ ਪੱਕੀ ਪਕਾਈ ਫਸਲ ਨੂੰ ਸਾੜ ਦਿੱਤਾ। ਉੱਥੇ ਹੀ ਇਹ ਮਾਮਲਾ ਸਵੇਰੇ ਕਰੀਬ 4 ਵਜੇ ਦਾ ਦੱਸਿਆ ਜਾ ਰਿਹਾ ਹੈ।

Wheat field

ਫਿਲਹਾਲ ਭਾਰੀ  ਮੁਸ਼ਕਤ ਤੋਂ ਬਾਅਦ ਪਿੰਡ ਵਾਸੀਆਂ ਨੇ ਅੱਗ ਤੇ ਕਾਬੂ ਪਾਇਆ।

Leave a Reply

Your email address will not be published. Required fields are marked *