Breaking News: ਅੱਜ ਕਿਸਾਨ ਜਥੇਬੰਦੀਆਂ ਵੱਲੋਂ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ. ਕਿਸਾਨਾਂ ਵੱਲੋਂ ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਦੇ ਘਰ ਦਾ ਘਿਰਾਓ ਕੀਤਾ ਜਾਏਗਾ। ਜਾਣਕਾਰੀ ਅਨੁਸਾਰ ਪਤਾ ਲੱਗਾ ਹੈ ਕਿ ਕਿਸਾਨਾਂ ਦੀ ਮੰਗ ਹੈ ਕਿ ਮਲਕੀ ਅਤੇ ਮੂੰਗੀ ਤੇ MSP ਕੀਤੀ ਜਾਵੇ। ਕਿਸਾਨਾਂ ਵੱਲੋਂ ਸਰਕਾਰ ਦੀਆਂ ਨੀਤੀਆਂ ਖਿਲਾਫ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਕਿਸਾਨ ਆਗੂਆਂ ਦਾ ਕਹਿਣਾ ਹੈ ਕਿ- ਸਰਕਾਰ ਹਮੇਸ਼ਾ ਕਿਸਾਨਾਂ ਨਾਲ ਧੱਕਾ ਕਰਦੀ ਰਹੀ ਹੈ। ਦਿਨ ਪ੍ਰਤੀ ਦਿਨ ਮਹਿੰਗਾਈ ਦੀ ਮਾਰ ਕਿਸਾਨਾਂ ਨੂੰ ਸਹਿਣੀ ਪੈ ਰਹੀ ਹੈ। ਮਹਿੰਗਾਈ ਕਾਰਨ ਖੇਤੀ ਦੇ ਖਰਚੇ ਦੇ ਬਰਾਬਰ ਆਮਦਨ ਬਹੁਤ ਘੱਟ ਹੈ…
Stay Tuned For More Updates…



