ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਮੁੰਬਈ ਦੇ ਸੀ.ਐਸ.ਟੀ. ਰੇਲਵੇ ਸਟੇਸ਼ਨ ਨੇੜੇ ਫੁੱਟਓਵਰ ਬ੍ਰਿਜ ਹੇਠਾਂ ਡਿੱਗ ਗਿਆ | ਇਸ ਹਾਦਸੇ ਵਿਚ 6 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 36 ਲੋਕ ਜ਼ਖਮੀ ਹੋ ਗਏ | ਸੀ.ਐਸ.ਟੀ. ਰੇਲਵੇ ਸਟੇਸ਼ਨ ਪ੍ਰਸਿੱਧ ਸਟੇਸ਼ਨ ਹੈ |
ਇਹ ਬ੍ਰਿਜ ਆਜ਼ਾਦ ਮੈਦਾਨ ਨੂੰ ਸੀ.ਐਸ.ਟੀ. ਰੇਲਵੇ ਸਟੇਸ਼ਨ ਨਾਲ ਜੋੜਦਾ ਹੈ। | ਚਸ਼ਮਦੀਦ ਮੁਤਾਬਕ ਜਦੋਂ ਬ੍ਰਿਜ ਹੇਠਾਂ ਡਿੱਗਿਆ ਸੀ ਤਾਂ ਉਥੇ ਕਈ ਲੋਕ ਮੌਜੂਦ ਸਨ। ਇਸ ਤੋਂ ਇਲਾਵਾ ਕਈ ਗੱਡੀਆਂ ਵੀ ਬ੍ਰਿਜ ਹੇਠਾਂ ਮੌਜੂਦ ਸਨ |


