ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਚੰਡੀਗੜ੍ਹ ਦੇ ਪੀਜੀਆਈ ‘ਚ ਫਤਿਹਵੀਰ ਦਾ ਪੋਸਟਮਾਰਟਮ ਦਾ ਕੰਮ ਖਤਮ ਹੋ ਚੁੱਕਾ ਹੈ।
https://www.facebook.com/LivingIndiaNewschannel/videos/2071774143117129/
ਮਿਲੀ ਜਾਣਕਾਰੀ ਦੇ ਅਨੁਸਾਰ ਪੀਜੀਆਈ ‘ਚ ਪੋਸਟਮਾਰਟਮ ਤੋਂ ਬਾਅਦ ਫਤਿਹਵੀਰ ਦੀ ਲਾਸ਼ ਨੂੰ ਪਿਛਲੇ ਗੇਟ ਤੋਂ ਬਾਹਰ ਕੱਢ ਦਿੱਤਾ ਗਿਆ ਹੈ।
ਡਾਕਟਰਾਂ ਨੇ ਗੁਪਚੁੱਪ ਤਰੀਕੇ ਨਾਲ ਫਤਿਹਵੀਰ ਦੀ ਲਾਸ਼ ਨੂੰ ਸੰਗਰੂਰ ਲਈ ਰਵਾਨਾ ਕਰ ਦਿੱਤਾ ਗਿਆ ਹੈ।

