ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– 2 ਸਾਲਾਂ ਮਾਸੂਮ ਫਤਿਹਵੀਰ ਸਰਕਾਰ ਦੀ ਨਾਲਾਇਕੀ ਦਾ ਸ਼ਿਕਾਰ ਹੋ ਗਿਆ। ਫਤਿਹਵੀਰ ਨੂੰ ਅੱਜ ਸਵੇਰੇ ਤੜਕੇ 5 ਵਜੇ ਦੇ ਕਰੀਬ ਬੋਰਵੈੱਲ ਚੋਂ ਕੱਢਿਆ ਗਿਆ।
https://www.facebook.com/LivingIndiaNewschannel/videos/2071774143117129/
ਪਰ ਫਤਿਹਵੀਰ ਦਾ ਇਸ ਹਾਦਸੇ ਦੇ ਕਾਰਨ ਉਸਦਾ ਦਰਦਨਾਕ ਮੌਤ ਹੋਈ।
ਦਸ ਦਈਏ ਕਿ ਫਤਿਹਵੀਰ ਨੂੰ ਸੰਗਰੂਰ ਦੇ ਪਿੰਡ ਸ਼ੇਰੌ ‘ਚ ਅੰਤਿਮ ਵਿਦਾਈ ਦਿੱਤੀ ਗਈ। ਇਸ ਦੌਰਾਨ ਭਾਰੀ ਗਿਣਤੀ ਚ ਲੋਕ ਮੌਜੂਦ ਸੀ। ਜਿਹਨਾਂ ਦੇ ਅੱਖਾਂ ਚ ਨਮੀ ਸੀ।



