ਅੱਤਵਾਦੀਆਂ ਦੇ ਖਿਲਾਫ ਸਖਤ ਐਕਸ਼ਨ ਨਾ ਲੈਣ ਕਾਰਨ ਪਾਕਿਸਤਾਨ ਨੂੰ ਲੱਗਿਆ ਵੱਡਾ ਝਟਕਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਾਕਿਸਤਾਨ ਨੂੰ ਇਕ ਤੋਂ ਬਾਅਦ ਇਕ ਵੱਡੇ ਝਟਕੇ ਲੱਗ ਰਹੇ ਹਨ। ਦਸ ਦਈਏ ਕਿ FATF ਨੇ ਪਾਕਿਸਤਾਨ ਨੂੰ ਬਲੈਕਲਿਸਟ ਚ ਪਾ ਦਿੱਤਾ ਹੈ।…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਾਕਿਸਤਾਨ ਨੂੰ ਇਕ ਤੋਂ ਬਾਅਦ ਇਕ ਵੱਡੇ ਝਟਕੇ ਲੱਗ ਰਹੇ ਹਨ। ਦਸ ਦਈਏ ਕਿ FATF ਨੇ ਪਾਕਿਸਤਾਨ ਨੂੰ ਬਲੈਕਲਿਸਟ ਚ ਪਾ ਦਿੱਤਾ ਹੈ।

Imran khan

ਦੱਸਿਆ ਜਾ ਰਿਹਾ ਹੈ ਕਿ FATF ਨੇ ਇਹ ਕਾਰਵਾਈ ਪਾਕਿਸਤਾਨ ਵੱਲੋਂ ਅੱਤਵਾਦੀਆਂ ਦੇ ਖਿਲਾਫ ਕੋਈ ਐਕਸ਼ਨ ਨਾ ਲਏ ਜਾਣ ਕਾਰਨ ਲਿਆ ਗਿਆ ਹੈ। ਉੱਥੇ ਹੀ ਤੁਹਾਨੂੰ ਦਸ ਦਈਏ ਕਿ FATF ਵਿੱਤੀ ਐਕਸ਼ਨ ਟਾਕਸ ਫੋਰਸ ਅੱਤਵਾਦੀ ਫੰਡਿੰਗ ‘ਤੇ ਨਜ਼ਰ ਰੱਖਦੀ ਹੈ

 

 

Leave a Reply

Your email address will not be published. Required fields are marked *